October 26, 2026, 6:17 pm
----------- Advertisement -----------
HomeNewsLatest Newsਜਗਰਾਓਂ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਡਿਊਟੀ 'ਤੇ ਜਾਣ ਤੋਂ...

ਜਗਰਾਓਂ ‘ਚ ASI ਦੀ ਗੋਲੀ ਲੱਗਣ ਨਾਲ ਮੌਤ, ਡਿਊਟੀ ‘ਤੇ ਜਾਣ ਤੋਂ ਪਹਿਲਾਂ ਚੈੱਕ ਕਰ ਰਿਹਾ ਸੀ AK-47

Published on

----------- Advertisement -----------

ਲੁਧਿਆਣਾ ਦੇ ਜਗਰਾਉਂ ਕਸਬੇ ‘ਚ ਇੱਕ ASI ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੰਦੂਕ ਤੋਂ ਅਚਾਨਕ ਗੋਲੀ ਚਲ ਗਈ ਸੀ, ਜਿਸ ਕਾਰਨ ASI ਜ਼ਖਮੀ ਹੋ ਗਿਆ। ਉਸ ਦੇ ਸਾਥੀ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਏਐਸਆਈ ਕਵਿੱਕ ਰਿਸਪਾਂਸ ਟੀਮ ਵਿੱਚ ਤਾਇਨਾਤ ਸੀ ਅਤੇ ਡਿਊਟੀ ’ਤੇ ਜਾਣ ਤੋਂ ਪਹਿਲਾਂ ਆਪਣੀ ਬੰਦੂਕ ਦੀ ਜਾਂਚ ਕਰ ਰਿਹਾ ਸੀ ਕਿ ਹਾਦਸਾ ਵਾਪਰ ਗਿਆ।

ਡੀਐਸਪੀ ਸਤਵਿੰਦਰ ਸਿੰਘ ਅਨੁਸਾਰ ਚੈਕਿੰਗ ਦੌਰਾਨ ਏਐਸਆਈ ਕੁਲਜੀਤ ਸਿੰਘ ਦੀ ਬੰਦੂਕ ’ਤੇ ਅਚਾਨਕ ਗੋਲੀ ਚੱਲ ਗਈ। ਕੁਲਜੀਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਬੁੱਧਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪਰਿਵਾਰ ਨੂੰ ਹਾਦਸੇ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...