June 25, 2026, 4:54 pm
----------- Advertisement -----------
HomeNewsBreaking Newsਕੈਨੇਡਾ: ਗੈਂਗਸਟਰ ਮਨਿੰਦਰ ਧਾਲੀਵਾਲ ਦੇ ਕਤਲ ਮਾਮਲੇ 'ਚ 2 ਪੰਜਾਬੀਆਂ ਸਮੇਤ 5...

ਕੈਨੇਡਾ: ਗੈਂਗਸਟਰ ਮਨਿੰਦਰ ਧਾਲੀਵਾਲ ਦੇ ਕਤਲ ਮਾਮਲੇ ‘ਚ 2 ਪੰਜਾਬੀਆਂ ਸਮੇਤ 5 ਗ੍ਰਿਫ਼ਤਾਰ

Published on

----------- Advertisement -----------

ਓਟਾਵਾ, 27 ਜੁਲਾਈ 2022 – ਕੈਨੇਡਾ ਦੇ ਵਿਸਲਰ ਵਿਲੇਜ ‘ਚ ਬ੍ਰਦਰਜ਼ ਕੀਪਰ ਗੈਂਗਸਟਰ ਮਨਿੰਦਰ ਧਾਲੀਵਾਲ ਦੇ ਕਤਲ ਦੇ ਮਾਮਲੇ ਵਿੱਚ ਵਿਸਲਰ ਪੁਲਸ (ਕੈਨੇਡਾ) ਨੇ 24 ਸਾਲਾ ਗੁਰਸਿਮਰਨ ਸਹੋਤਾ ਅਤੇ 20 ਸਾਲਾ ਤਨਵੀਰ ਖੱਖ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗੈਂਗਵਾਰ ਦੌਰਾਨ ਮੋਗਾ ਦੇ ਲੋਪੋ ਪਿੰਡ ਦੇ ਰਹਿਣ ਵਾਲੇ ਗੈਂਗਸਟਰ ਮਨਿੰਦਰ ਧਾਲੀਵਾਲ ਦੀ ਵਿਸਲਰ ‘ਚ ਗੋਲੀਬਾਰੀ ‘ਚ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਉਸ ਦੇ ਦੋਸਤ ਨੇ ਬਾਅਦ ਇਲਾਜ ਦੌਰਾਨ ਹਸਪਤਾਲ ‘ਚ ਦਮ ਤੋੜ ਦਿੱਤਾ ਸੀ।

ਪੁਲਸ ਨੇ ਸਰੀ ਦੇ ਰਹਿਣ ਵਾਲੇ ਗੁਰਸਿਮਰਨ ਸਹੋਤਾ ਅਤੇ ਤਨਵੀਰ ਖੱਖ ‘ਤੇ ਫਰਸਟ ਡਿਗਰੀ ਕਤਲ ਦੇ ਦੋਸ਼ ਲਾਏ ਹਨ। ਖੱਖ ਅਤੇ ਸਹੋਤਾ ਸਮੇਤ 3 ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਘਟਨਾ ਨਾਮੀ ਸਿੱਖ ਹਸਤੀ ਰਿਪੁਦਮਨ ਸਿੰਘ ਮਲਿਕ ਦੇ ਕਤਲ ਤੋਂ 10 ਦਿਨ ਬਾਅਦ ਵਾਪਰੀ ਹੈ। ਤੁਹਾਨੂੰ ਦੱਸ ਦਈਏ ਕੇ ਮਨਿੰਦਰ ਧਾਲੀਵਾਲ ਦਾ ਭਰਾ ਹਰਬ ਧਾਲੀਵਾਲ ਵੀ ਪਿਛਲੇ ਸਾਲ ਵੈਨਕੂਵਰ ਗੈਂਗਵਾਰ ਵਿਚ ਮਾਰਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...