September 21, 2026, 10:22 pm
----------- Advertisement -----------
HomeNewsLatest Newsਨੈਸ਼ਨਲ ਹੈਰਾਲਡ ਕੇਸ : ਬੇਟੀ ਪ੍ਰਿਅੰਕਾ ਨਾਲ ਈਡੀ ਦਫ਼ਤਰ ਪਹੁੰਚੀ ਸੋਨੀਆ ਗਾਂਧੀ

ਨੈਸ਼ਨਲ ਹੈਰਾਲਡ ਕੇਸ : ਬੇਟੀ ਪ੍ਰਿਅੰਕਾ ਨਾਲ ਈਡੀ ਦਫ਼ਤਰ ਪਹੁੰਚੀ ਸੋਨੀਆ ਗਾਂਧੀ

Published on

----------- Advertisement -----------

ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਆਪਣੀ ਬੇਟੀ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਪੁੱਛਗਿੱਛ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫ਼ਤਰ ਪਹੁੰਚ ਗਏ ਹਨ। ਦੱਸ ਦੇਈਏ ਕਿ ਮੰਗਲਵਾਰ ਨੂੰ ਈਡੀ ਨੇ ਸੋਨੀਆ ਤੋਂ ਕਰੀਬ ਛੇ ਘੰਟੇ ਪੁੱਛਗਿੱਛ ਕੀਤੀ ਸੀ। ਏਜੰਸੀ ਨੇ ਸੋਨੀਆ ਗਾਂਧੀ ਨੂੰ ਅੱਜ ਪੁੱਛਗਿੱਛ ਲਈ ਫਿਰ ਬੁਲਾਇਆ ਹੈ। ਜਾਣਕਾਰੀ ਮੁਤਾਬਿਕ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਵਿਸ਼ੇਸ਼ ਟੀਮ ਪੁੱਛਗਿੱਛ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ 21 ਜੁਲਾਈ ਨੂੰ ਪਹਿਲੀ ਵਾਰ ਈਡੀ ਦਫ਼ਤਰ ਪਹੁੰਚੇ ਸਨ ਅਤੇ ਉਨ੍ਹਾਂ ਕੋਲੋਂ ਤਿੰਨ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਬਾਅਦ 5 ਦਿਨਾਂ ਦਾ ਬ੍ਰੇਕ ਸੀ। ਫਿਰ ਉਨ੍ਹਾਂ ਨੂੰ 26 ਜੁਲਾਈ ਨੂੰ ਬੁਲਾਇਆ ਗਿਆ ਸੀ ਅਤੇ 6 ਘੰਟੇ ਸਵਾਲ ਕੀਤੇ ਗਏ ਸਨ। ਸੋਨੀਆ ਨੂੰ ਹੁਣ ਤੱਕ 75 ਸਵਾਲ ਪੁੱਛੇ ਜਾ ਚੁੱਕੇ ਹਨ।
ਦੱਸ ਦਈਏ ਕਿ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਦੇ ਵਿਰੋਧ ਵਿੱਚ ਕਾਂਗਰਸ ਵਰਕਰਾਂ ਨੇ ਮੁੰਬਈ ਦੇ ਬੋਰੀਵਲੀ ਰੇਲਵੇ ਸਟੇਸ਼ਨ ‘ਤੇ ਇੱਕ ਰੇਲਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕੁਝ ਲੋਕ ਟਰੇਨ ਨੂੰ ਰੋਕਣ ਲਈ ਆਏ ਪਰ ਕਾਮਯਾਬ ਨਹੀਂ ਹੋਏ, ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...