September 10, 2026, 1:35 am
----------- Advertisement -----------
HomeNewsLatest Newsਇਨ੍ਹਾਂ 13 ਸ਼ਹਿਰਾਂ 'ਚ ਸਭ ਤੋਂ ਪਹਿਲਾਂ ਸ਼ੁਰੂ ਹੋਵੇਗੀ 5G ਸੇਵਾ, ਦੇਖੋ...

ਇਨ੍ਹਾਂ 13 ਸ਼ਹਿਰਾਂ ‘ਚ ਸਭ ਤੋਂ ਪਹਿਲਾਂ ਸ਼ੁਰੂ ਹੋਵੇਗੀ 5G ਸੇਵਾ, ਦੇਖੋ ਪੂਰੀ ਸੂਚੀ

Published on

----------- Advertisement -----------

ਭਾਰਤ ਵਿੱਚ 5ਜੀ ਸਪੈਕਟਰਮ ਦੀ ਨਿਲਾਮੀ ਸ਼ੁਰੂ ਹੋ ਗਈ ਹੈ। ਰਿਲਾਇੰਸ ਜੀਓ, ਵੋਡਾਫੋਨ ਆਈਡੀਆ ਅਤੇ ਏਅਰਟੈੱਲ ਨੇ 5ਜੀ ਟ੍ਰਾਇਲ ਦੌਰਾਨ ਹਿੱਸਾ ਲਿਆ ਸੀ, ਪਰ ਹੁਣ ਇੱਕ ਹੋਰ ਨਵੀਂ ਕੰਪਨੀ ਅਡਾਨੀ ਗਰੁੱਪ ਆਖਰੀ ਨਿਲਾਮੀ ਵਿੱਚ ਸ਼ਾਮਲ ਹੋ ਗਈ ਹੈ। ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਤੂਬਰ 2022 ਤੱਕ ਦੇਸ਼ ਵਿੱਚ 5ਜੀ ਨੈੱਟਵਰਕ ਦੀ ਵਪਾਰਕ ਵਰਤੋਂ ਸ਼ੁਰੂ ਹੋ ਜਾਵੇਗੀ। ਲਾਂਚ ਤੋਂ ਪਹਿਲਾਂ ਦੂਰਸੰਚਾਰ ਵਿਭਾਗ ਨੇ 13 ਅਜਿਹੇ ਸ਼ਹਿਰਾਂ ਦੀ ਸੂਚੀ ਜਾਰੀ ਕੀਤੀ ਹੈ ਜਿੱਥੇ ਸਭ ਤੋਂ ਪਹਿਲਾਂ 5ਜੀ ਸੇਵਾ ਲਾਂਚ ਕੀਤੀ ਜਾਵੇਗੀ। ਆਓ ਜਾਣਦੇ ਹਾਂ ਇਨ੍ਹਾਂ ਸ਼ਹਿਰਾਂ ਦੇ ਨਾਂ
ਸਭ ਤੋਂ ਪਹਿਲਾਂ ਜਿਨ੍ਹਾਂ13 ਸ਼ਹਿਰਾਂ ‘ਚ 5ਜੀ ਨੈੱਟਵਰਕ ਲਾਂਚ ਕੀਤਾ ਜਾਵੇਗਾ ਉਨ੍ਹਾਂ ਵਿੱਚ ਬੰਗਲੌਰ,ਦਿੱਲੀ,ਹੈਦਰਾਬਾਦ, ਗੁਰੂਗ੍ਰਾਮ, ਲਖਨਊ, ਪੁਣੇ, ਚੇਨਈ, ਕੋਲਕਾਤਾ, ਗਾਂਧੀਨਗਰ,ਜਾਮਨਗਰ,ਮੁੰਬਈ,ਅਹਿਮਦਾਬਾਦ, ਚੰਡੀਗੜ੍ਹ ਦਾ ਨਾਮ ਸ਼ਾਮਿਲ ਹਨ। ਦੱਸ ਦਈਏ ਕਿ 5G ਸੇਵਾ ਦੇ ਦਾ ਆਉਣ ਨਾਲ ਇੱਕ ਵੱਡਾ ਬਦਲਾਅ ਆਵੇਗਾ ਯੂਜ਼ਰਸ ਫਾਸਟ ਸਪੀਡ ਇੰਟਰਨੈੱਟ ਦੀ ਵਰਤੋਂ ਕਰ ਸਕਣਗੇ, YouTube ‘ਤੇ ਵੀਡੀਓ ਬਫਰਿੰਗ ਬਿਨਾਂ ਰੁਕੇ ਚੱਲਣਗੇ, ਵਟਸਐਪ ਕਾਲ ਵਿੱਚ, ਆਵਾਜ਼ ਬਿਨਾਂ ਰੁਕੇ ਅਤੇ ਸਪਸ਼ਟ ਤੌਰ ‘ਤੇ ਆਵੇਗੀ, ਫਿਲਮ 20 ਤੋਂ 25 ਸਕਿੰਟਾਂ ਵਿੱਚ ਡਾਊਨਲੋਡ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...