November 25, 2026, 8:50 pm
----------- Advertisement -----------
HomeNewsLatest Newsਦਰੋਪਦੀ ਮੁਰਮੂ ਨੂੰ "ਰਾਸ਼ਟਰਪਤਨੀ" ਕਹਿਣ 'ਤੇ ਸੰਸਦ 'ਚ ਹੰਗਾਮਾ; ਸਮ੍ਰਿਤੀ ਨੇ ਕਿਹਾ-ਸੋਨੀਆ...

ਦਰੋਪਦੀ ਮੁਰਮੂ ਨੂੰ “ਰਾਸ਼ਟਰਪਤਨੀ” ਕਹਿਣ ‘ਤੇ ਸੰਸਦ ‘ਚ ਹੰਗਾਮਾ; ਸਮ੍ਰਿਤੀ ਨੇ ਕਿਹਾ-ਸੋਨੀਆ ਗਾਂਧੀ ਮੰਗੇ ਮੁਆਫ਼ੀ

Published on

----------- Advertisement -----------

ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ “ਰਾਸ਼ਟਰਪਤਨੀ” ਕਿਹਾ। ਇਸ ਤੋਂ ਬਾਅਦ ਵੀਰਵਾਰ ਨੂੰ ਮਹਿਲਾ ਭਾਜਪਾ ਸੰਸਦ ਮੈਂਬਰਾਂ ਨੇ ਇਸ ਬਿਆਨ ਨੂੰ ਲੈ ਕੇ ਸਦਨ ‘ਚ ਹੰਗਾਮਾ ਕੀਤਾ। ਉਨ੍ਹਾਂ ਹੱਥਾਂ ਵਿੱਚ “ਸੋਨੀਆ ਮੁਆਫ਼ੀ ਮੰਗੇ” ਦਾ ਪੋਸਟਰ ਲੈ ਕੇ ਨਾਅਰੇਬਾਜ਼ੀ ਕੀਤੀ। ਸਮ੍ਰਿਤੀ ਇਰਾਨੀ ਨੇ ਕਿਹਾ ਕਿ ਸੋਨੀਆ ਗਾਂਧੀ ਨੂੰ ਮੁਆਫੀ ਮੰਗਣੀ ਪਵੇਗੀ। ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮੇ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।
ਸਦਨ ‘ਚ ਸਮ੍ਰਿਤੀ ਨੇ ਕਿਹਾ- ਕਾਂਗਰਸ ਗਰੀਬ ਅਤੇ ਆਦਿਵਾਸੀਆਂ ਵਿਰੋਧੀ ਹੈ। ਕਾਂਗਰਸ ਆਪਣੀ ਗਲਤੀ ਲਈ ਮੁਆਫੀ ਮੰਗਣ ਦੀ ਬਜਾਏ ਸੀਨਾਜ਼ੋਰੀ ਕਰ ਰਹੀ ਹੈ। ਸੋਨੀਆ ਗਾਂਧੀ ਨੂੰ ਕਾਂਗਰਸ ਦੀ ਤਰਫੋਂ ਮੁਆਫੀ ਮੰਗਣੀ ਚਾਹੀਦੀ ਹੈ। ਕਾਂਗਰਸ ਨੇ ਹਰ ਭਾਰਤੀ ਨਾਗਰਿਕ ਦਾ ਅਪਮਾਨ ਕੀਤਾ ਹੈ।
ਹਾਲਾਂਕਿ ਹੰਗਾਮੇ ਦਰਮਿਆਨ ਅਧੀਰ ਰੰਜਨ ਨੇ ਵੀਰਵਾਰ ਨੂੰ ਸੰਸਦ ਦੇ ਬਾਹਰ ਆਪਣੇ ਬਿਆਨ ‘ਤੇ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ – ਗਲਤੀ ਨਾਲ ਮੈਂ ਰਾਸ਼ਟਰਪਤੀ ਮੁਰਮੂ ਨੂੰ “ਰਾਸ਼ਟਰਪਤਨੀ” ਕਿਹਾ, ਜੇ ਤੁਸੀਂ ਮੈਨੂੰ ਫਾਂਸੀ ਦੇਣਾ ਚਾਹੁੰਦੇ ਹੋ ਤਾਂ ਦੇ ਦਿਓ। ਸੱਤਾਧਾਰੀ ਧਿਰ ਰਾਈ ਦਾ ਪਹਾੜ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...