September 4, 2026, 6:40 pm
----------- Advertisement -----------
HomeNewsLatest Newsਕੇਂਦਰ ਨੇ ਜੂਨ ਤੱਕ 1100 ਤੋਂ ਵੱਧ ਟਵਿੱਟਰ URL ਕਰਵਾਏ Block

ਕੇਂਦਰ ਨੇ ਜੂਨ ਤੱਕ 1100 ਤੋਂ ਵੱਧ ਟਵਿੱਟਰ URL ਕਰਵਾਏ Block

Published on

----------- Advertisement -----------

ਕੇਂਦਰ ਸਰਕਾਰ ਦੇ ਨਿਰਦੇਸ਼ਾਂ ‘ਤੇ ਟਵਿਟਰ ਨੇ ਇਸ ਸਾਲ ਜੂਨ ਤੱਕ 1,122 ਯੂਆਰਐਲ ਨੂੰ ਬਲਾਕ ਕਰ ਦਿੱਤਾ ਹੈ। ਸੂਚਨਾ ਤਕਨਾਲੋਜੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਹੈ। ਚੰਦਰਸ਼ੇਖਰ ਨੇ ਦੱਸਿਆ ਕਿ ਸਾਰੇ ਉਪਭੋਗਤਾਵਾਂ ਲਈ ਖੁੱਲ੍ਹਾ, ਸੁਰੱਖਿਅਤ, ਭਰੋਸੇਮੰਦ ਅਤੇ ਜਵਾਬਦੇਹ ਇੰਟਰਨੈਟ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਤਕਨਾਲੋਜੀ ਮੰਤਰਾਲੇ ਨੇ ਟਵਿੱਟਰ ਖਾਤਿਆਂ ਸਮੇਤ ਸੋਸ਼ਲ ਮੀਡੀਆ ਕੰਪਨੀਆਂ ਦੇ ਯੂਆਰਐਲ ਨੂੰ ਬਲਾਕ ਕਰਨ ਲਈ ਆਈਟੀ ਐਕਟ, 2000 ਦੀ ਧਾਰਾ 69ਏ ਦੇ ਤਹਿਤ” ਹਦਾਇਤਾਂ ਜਾਰੀ ਕੀਤੀਆਂ।
ਦੱਸ ਦੇਈਏ ਕਿ ਸੂਚਨਾ ਤਕਨਾਲੋਜੀ (ਆਈ.ਟੀ.) ਐਕਟ, 2000 ਦੀ ਧਾਰਾ 69ਏ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ, ਭਾਰਤ ਦੀ ਰੱਖਿਆ, ਰਾਜ ਸੁਰੱਖਿਆ ਦੇ ਹਿੱਤ ਵਿੱਚ ਕਿਸੇ ਵੀ ਕੰਪਿਊਟਰ ਸਰੋਤ ਵਿੱਚ ਜਾਣਕਾਰੀ ਨੂੰ ਰੋਕਣ ਦਾ ਆਦੇਸ਼ ਦੇ ਸਕਦਾ ਹੈ। ਦੱਸ ਦੇਈਏ ਕਿ ਸਾਲ 2018 ਵਿੱਚ ਬਲਾਕ ਕੀਤੇ URL ਦੀ ਗਿਣਤੀ 225, 2019 ਵਿੱਚ 1,041 ਅਤੇ 2021 ਵਿੱਚ 2,851 ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...