September 11, 2026, 2:24 pm
----------- Advertisement -----------
HomeNewsLatest NewsMonsoon Session:ਤਿੰਨ ਹੋਰ ਸੰਸਦ ਮੈਂਬਰ ਰਾਜ ਸਭਾ ਤੋਂ ਮੁਅੱਤਲ

Monsoon Session:ਤਿੰਨ ਹੋਰ ਸੰਸਦ ਮੈਂਬਰ ਰਾਜ ਸਭਾ ਤੋਂ ਮੁਅੱਤਲ

Published on

----------- Advertisement -----------

ਵਿਰੋਧੀ ਧਿਰ ਦੇ ਤਿੰਨ ਹੋਰ ਸੰਸਦ ਮੈਂਬਰਾਂ ਨੂੰ ਵੀਰਵਾਰ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਗੁਪਤਾ, ਸੰਦੀਪ ਪਾਠਕ ਅਤੇ ਆਜ਼ਾਦ ਸੰਸਦ ਮੈਂਬਰ ਅਜੀਤ ਕੁਮਾਰ ਸ਼ਾਮਲ ਹਨ। ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਗੁਪਤਾ ਅਤੇ ਸੰਦੀਪ ਪਾਠਕ ਅਤੇ ਆਜ਼ਾਦ ਸੰਸਦ ਮੈਂਬਰ ਅਜੀਤ ਕੁਮਾਰ ਨੂੰ ਸਦਨ ਦੀ ਕਾਰਵਾਈ ‘ਚ ਵਿਘਨ ਪਾਉਣ ਲਈ ਇਸ ਹਫਤੇ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਹੁਣ ਤੱਕ ਲੋਕ ਸਭਾ ਅਤੇ ਰਾਜ ਸਭਾ ਦੇ ਕੁੱਲ 27 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ ਚਾਰ ਲੋਕ ਸਭਾ ਅਤੇ 23 ਰਾਜ ਸਭਾ ਦੇ ਹਨ। ਦੱਸ ਦਈਏ ਕਿ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਸੰਸਦ ਭਵਨ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ 50 ਘੰਟੇ ਦਾ ਰਿਲੇਅ ਧਰਨਾ ਦੇ ਰਹੇ ਹਨ। ਯਾਨੀ ਸੰਸਦ ਮੈਂਬਰ ਵਾਰੀ-ਵਾਰੀ ਧਰਨਾ ਦੇ ਰਹੇ ਹਨ। ਬੁੱਧਵਾਰ ਸਵੇਰੇ 11 ਵਜੇ ਸ਼ੁਰੂ ਹੋਇਆ ਇਹ ਧਰਨਾ ਸ਼ੁੱਕਰਵਾਰ ਦੁਪਹਿਰ 1 ਵਜੇ ਤੱਕ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...