July 26, 2026, 9:22 am
----------- Advertisement -----------
HomeNewsEducationCBSE ਬੋਰਡ ਦੀ ਕੰਪਾਰਟਮੈਂਟ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਸ਼ੁਰੂ, 30 ਜੁਲਾਈ ਤੋਂ ਬਾਅਦ...

CBSE ਬੋਰਡ ਦੀ ਕੰਪਾਰਟਮੈਂਟ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਸ਼ੁਰੂ, 30 ਜੁਲਾਈ ਤੋਂ ਬਾਅਦ ਲੱਗੇਗੀ ਲੇਟ ਫੀਸ

Published on

----------- Advertisement -----------

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਸਕੂਲਾਂ ਨੂੰ ਉਮੀਦਵਾਰਾਂ ਦੀ ਸੂਚੀ (ਐੱਲ.ਓ.ਸੀ.) ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਇਹ ਪ੍ਰਕਿਰਿਆ 27 ਤੋਂ 30 ਜੁਲਾਈ ਤੱਕ ਚੱਲੇਗੀ। ਦੱਸ ਦਈਏ ਕਿ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਤਿੰਨ ਸੌ ਰੁਪਏ ਦੇਣੇ ਪੈਣਗੇ। ਜਦੋਂ ਕਿ ਲੇਟ ਫੀਸ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ 31 ਜੁਲਾਈ ਤੋਂ 1 ਅਗਸਤ ਤੱਕ ਜਾਰੀ ਰਹੇਗੀ।
ਸੀਬੀਐਸਈ ਵੱਲੋਂ ਜਾਰੀ ਨਤੀਜੇ ਵਿੱਚ 12ਵੀਂ ਜਮਾਤ ਦੇ 67,000 ਤੋਂ ਵੱਧ ਵਿਦਿਆਰਥੀਆਂ ਅਤੇ ਦਸਵੀਂ ਜਮਾਤ ਵਿੱਚ 1,00, 000 ਤੋਂ ਵੱਧ ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ। ਬੋਰਡ ਨੇ ਨਤੀਜੇ ਵਾਲੇ ਦਿਨ ਹੀ ਪ੍ਰੀਖਿਆ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਸੀ। ਕੰਪਾਰਟਮੈਂਟ ਦੀ ਪ੍ਰੀਖਿਆ 23 ਅਗਸਤ ਨੂੰ ਹੋਵੇਗੀ। ਹੁਣ ਬੋਰਡ ਨੇ ਇਸ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਲੈ ਕੇ ਸਕੂਲਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਦਿਸ਼ਾ-ਨਿਰਦੇਸ਼ਾਂ ‘ਚ ਕਿਹਾ ਗਿਆ ਹੈ ਕਿ ਕੰਪਾਰਟਮੈਂਟ ਪ੍ਰੀਖਿਆ ਟਰਮ-2 ਦੇ ਕੋਰਸ ‘ਤੇ ਆਧਾਰਿਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...