June 27, 2026, 11:43 pm
----------- Advertisement -----------
HomeNewsBreaking Newsਗੁਜਰਾਤ: 400 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੀ ਮਾਸੂਮ ਬੱਚੀ, ਬਚਾਅ ਕਾਰਜ 'ਚ...

ਗੁਜਰਾਤ: 400 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ ਮਾਸੂਮ ਬੱਚੀ, ਬਚਾਅ ਕਾਰਜ ‘ਚ ਜੁਟੀ ਫੌਜ

Published on

----------- Advertisement -----------

ਗੁਜਰਾਤ ਦੇ ਸੁਰੇਂਦਰਨਗਰ ‘ਚ ਸ਼ੁੱਕਰਵਾਰ ਨੂੰ ਦਰਦਨਾਕ ਘਟਨਾ ਵਾਪਰੀ, ਇਥੇ 10 ਸਾਲ ਦੀ ਬੱਚੀ ਖੇਡਦੇ ਹੋਏ 400 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗ ਗਈ। ਪ੍ਰਾਪਤ ਜਾਣਕਾਰੀ ਮੁਤਾਬਿਕ ਲੜਕੀ ਦਾ ਨਾਮ ਮਨੀਸ਼ਾ ਹੈ ਜੋ ਕਿ ਮਮਨੀਵਾਲੀ ਵਾੜੀ ਵਿੱਚ ਬਣੇ ਬੋਰ ਵਿੱਚ 60 ਫੁੱਟ ਹੇਠਾਂ ਫਸ ਗਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਆਸਪਾਸ ਦੇ ਲੋਕਾਂ ਨੇ 108 ਦੀ ਟੀਮ ਨੂੰ ਸੂਚਿਤ ਕੀਤਾ ਉਨ੍ਹਾਂ ਮੌਕੇ ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਬਚਾਅ ਲਈ ਫੌਜ ਦੀਆਂ ਦੋ ਟੀਮਾਂ ਪਹੁੰਚ ਗਈਆਂ ਹਨ। ਲੜਕੀ ਨੂੰ ਰੱਸੀ ਦੀ ਮਦਦ ਨਾਲ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...