ਬਟਾਲਾ, 31 ਜੁਲਾਈ 2022 – ਬਟਾਲਾ ਪੁਲਿਸ ਵਿੱਚ ਬਤੌਰ ਕਾਂਸਟੇਬਲ ਤੈਨਾਤ ਸਰਬਜੀਤ ਕੌਰ ਨੇ ਨੀਦਰਲੈਂਡ ਵਿੱਚ ਹੋਈਆਂ ਵਰਲਡ ਪੁਲਿਸ ਖੇਡਾਂ ਵਿੱਚ ਸ਼ਾਟਪੁੱਟ ਵਿੱਚ ਗੋਲਡ ਮੈਡਲ ਅਤੇ ਡਿਸਕਸ ਥਰੋ ਵਿੱਚ ਸਿਲਵਰ ਮੈਡਲ ਜਿੱਤੇ ਹਨ।
----------- Advertisement -----------
ਪੰਜਾਬ ਪੁਲਿਸ ਦੀ ਕਾਂਸਟੇਬਲ ਸਰਬਜੀਤ ਕੌਰ ਨੇ ਵਰਲਡ ਪੁਲਿਸ ਖੇਡਾਂ ਵਿੱਚ ਗੋਲਡ ਅਤੇ ਸਿਲਵਰ ਮੈਡਲ ਜਿੱਤੇ
Published on
----------- Advertisement -----------












