November 19, 2026, 1:36 pm
----------- Advertisement -----------
HomeNewsEntertainmentB' DAY SPECIAL ਸਿਧਾਰਥ ਮਲਹੋਤਰਾ ਤੋਂ ਪਹਿਲਾਂ ਇਨ੍ਹਾਂ ਸਿਤਾਰਿਆਂ 'ਤੇ ਆ ਚੁੱਕਾ...

B’ DAY SPECIAL ਸਿਧਾਰਥ ਮਲਹੋਤਰਾ ਤੋਂ ਪਹਿਲਾਂ ਇਨ੍ਹਾਂ ਸਿਤਾਰਿਆਂ ‘ਤੇ ਆ ਚੁੱਕਾ ਹੈ ਕਿਆਰਾ ਅਡਵਾਨੀ ਦਾ ਦਿਲ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਅੱਜ ਆਪਣਾ 30ਵਾਂ ਜਨਮਦਿਨ ਮਨਾ ਰਹੀ ਹੈ। ਕਿਆਰਾ ਨੇ ਆਪਣੀ ਕਿਊਟ ਮੁਸਕਰਾਹਟ ਅਤੇ ਜ਼ਬਰਦਸਤ ਐਕਟਿੰਗ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਇਨ੍ਹੀਂ ਦਿਨੀਂ ਅਭਿਨੇਤਰੀ ਦਾ ਨਾਂ ਅਭਿਨੇਤਾ ਸਿਧਾਰਥ ਮਲਹੋਤਰਾ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ ਦੋਵਾਂ ਨੇ ਆਪਣੇ ਰਿਸ਼ਤੇ ਬਾਰੇ ਕੁਝ ਨਹੀਂ ਕਿਹਾ ਹੈ। ਕਿਆਰਾ ਦਾ ਨਾਂ ਸਿਧਾਰਥ ਤੋਂ ਪਹਿਲਾਂ ਕੁਝ ਹੋਰ ਲੋਕਾਂ ਨਾਲ ਵੀ ਜੁੜ ਚੁੱਕਾ ਹੈ। ਆਓ ਦੱਸਦੇ ਹਾਂ ਕਿ ਉਹ ਵਿਅਕਤੀ ਕੌਣ ਹੈ। ਕਿਆਰਾ ਅਡਵਾਨੀ ਨੇ ਫਿਲਮ ‘ਫਗਲੀ’ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਇਸ ਫਿਲਮ ‘ਚ ਉਸ ਦੇ ਨਾਲ ਮੋਹਿਤ ਮਾਰਵਾਹ ਸੀ। ਦੋਵਾਂ ਦੀ ਮੁਲਾਕਾਤ ਸ਼ੂਟਿੰਗ ਦੌਰਾਨ ਹੋਈ ਅਤੇ ਫਿਰ ਦੋਵੇਂ ਦੋਸਤ ਬਣ ਗਏ। ਇਹ ਦੋਸਤੀ ਜਲਦੀ ਹੀ ਪਿਆਰ ਵਿੱਚ ਬਦਲ ਗਈ।

ਦੋਵਾਂ ਨੂੰ ਅਕਸਰ ਜਨਤਕ ਥਾਵਾਂ ‘ਤੇ ਇਕੱਠੇ ਦੇਖਿਆ ਜਾਂਦਾ ਸੀ। ਪਰ ਉਨ੍ਹਾਂ ਦਾ ਰਿਸ਼ਤਾ ਜ਼ਿਆਦਾ ਸਮਾਂ ਨਹੀਂ ਚੱਲ ਸਕਿਆ ਅਤੇ ਦੋਹਾਂ ਦਾ ਬ੍ਰੇਕਅੱਪ ਹੋ ਗਿਆ। ਕਿਆਰਾ ਅਡਵਾਨੀ ਦਾ ਨਾਂ ਮੁਸਤਫਾ ਬਰਮਾਵਾਲਾ ਨਾਲ ਵੀ ਜੁੜ ਗਿਆ ਹੈ, ਜਿਸ ਨੇ ਫਿਲਮ ਮਸ਼ੀਨ ਨਾਲ ਆਪਣਾ ਡੈਬਿਊ ਕੀਤਾ ਸੀ। ਦੱਸਿਆ ਜਾਂਦਾ ਹੈ ਕਿ ਦੋਵੇਂ ਇੱਕ ਦੂਜੇ ਨੂੰ ਡੇਟ ਕਰ ਚੁੱਕੇ ਹਨ। ਫਿਲਮ ਦੀ ਸ਼ੂਟਿੰਗ ਦੌਰਾਨ ਦੋਵੇਂ ਨੇੜੇ ਆਏ ਸਨ। ਪਰ ਉਨ੍ਹਾਂ ਦਾ ਰਿਸ਼ਤਾ ਨਹੀਂ ਚੱਲਿਆ ਅਤੇ ਉਹਨਾ ਦਾ ਬ੍ਰੇਕਅੱਪ ਹੋ ਗਿਆ । ਵਰੁਣ ਧਵਨ ਅਤੇ ਕਿਆਰਾ ਅਡਵਾਨੀ ਦੀ ਡੇਟਿੰਗ ਦੀਆਂ ਖਬਰਾਂ ਵੀ ਸੋਸ਼ਲ ਮੀਡੀਆ ‘ਤੇ ਕਾਫੀ ਛਾਈਆਂ ਹੋਈਆਂ ਸਨ। ਦੋਵਾਂ ਦੀ ਮੁਲਾਕਾਤ ਕਲੰਕ ਫਿਲਮ ਦੇ ਸੈੱਟ ‘ਤੇ ਹੋਈ ਸੀ। ਹਾਲਾਂਕਿ ਦੋਵਾਂ ਨੇ ਡੇਟਿੰਗ ਦੀਆਂ ਖਬਰਾਂ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਸਿਰਫ ਚੰਗੇ ਦੋਸਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...