September 24, 2026, 12:59 pm
----------- Advertisement -----------
HomeNewsLatest Newsਲੋਕਸਭਾ ਤੇ ਰਾਜਸਭਾ ’ਚ ਕਿਸਾਨਾਂ ਨਾਲ ਵਾਪਰੇ ਇਸ ਕਾਂਡ ਨੂੰ ਲੈਕੇ ਹੋਇਆ...

ਲੋਕਸਭਾ ਤੇ ਰਾਜਸਭਾ ’ਚ ਕਿਸਾਨਾਂ ਨਾਲ ਵਾਪਰੇ ਇਸ ਕਾਂਡ ਨੂੰ ਲੈਕੇ ਹੋਇਆ ਜ਼ਬਰਦਸਤ ਹੰਗਾਮਾ

Published on

----------- Advertisement -----------

ਲਖੀਮਪੁਰ ਖੀਰੀ ਹਿੰਸਾ ਮਾਮਲਾ ਇੰਨੀਂ ਦਿਨੀਂ ਸੰਸਦ ’ਚ ਖ਼ੂਬ ਚਰਚਾ ’ਚ ਹੈ। ਦਰਅਸਲ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਲੋਕ ਸਭਾ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ’ਤੇ ਹਮਲਾ ਬੋਲਦੇ ਹੋਏ ਉਨ੍ਹਾਂ ਨੂੰ ਅਪਰਾਧੀ ਕਰਾਰ ਦਿੱਤਾ। ਰਾਹੁਲ ਨੇ ਕਿਹਾ ਕਿ ਅਜੇ ਮਿਸ਼ਰਾ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ। ਲੋਕ ਸਭਾ ’ਚ ਹੰਗਾਮੇ ਦਰਮਿਆਨ ਰਾਹੁਲ ਨੇ ਕਿਹਾ ਕਿ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ। ਉਹ ਅਪਰਾਧੀ ਹਨ।

ਰਾਹੁਲ ਨੇ ਕਿਹਾ,‘‘ਲਖੀਮਪੁਰ ’ਚ ਜੋ ਕਤਲ ਹੋਇਆ, ਉਸ ਨੂੰ ਲੈ ਕੇ ਸਾਨੂੰ ਬੋਲਣ ਦੀ ਮਨਜ਼ੂਰੀ ਮਿਲਣੀ ਚਾਹੀਦੀ ਹੈ। ਉਸ ’ਚ ਮੰਤਰੀ ਦਾ ਹੱਥ ਸੀ ਅਤੇ ਜਿਸ ਬਾਰੇ ਇਹ ਕਿਹਾ ਗਿਆ ਕਿ ਇਹ ਸੋਚੀ ਸਮਝੀ ਸਾਜਿਸ਼ ਸੀ। ਕਿਸਾਨਾਂ ਨੂੰ ਮਾਰਨ ਵਾਲੇ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਅਤੇ ਸਜ਼ਾ ਮਿਲਣੀ ਚਾਹੀਦੀ ਹੈ।’’ ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਅਜੇ ਮਿਸ਼ਰਾ ਨੂੰ ਲੈ ਕੇ ਸੰਸਦ ’ਚ ਹੋਇਆ ਹੰਗਾਮਾ, ਰਾਹੁਲ ਬੋਲੇ- ‘ਮੰਤਰੀ ਅਪਰਾਧੀ ਹਨ, ਅਸਤੀਫ਼ਾ ਦੇਣ’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...