November 19, 2026, 1:26 pm
----------- Advertisement -----------
HomeNewsEntertainmentਸੁਸ਼ਮਿਤਾ ਸੇਨ ਨੇ ਨਵੀਂ ਪੋਸਟ ਸ਼ੇਅਰ ਕਰ ਟ੍ਰੋਲਰਸ ਨੂੰ ਦਿੱਤਾ ਜਵਾਬ, ਕਿਹਾ...

ਸੁਸ਼ਮਿਤਾ ਸੇਨ ਨੇ ਨਵੀਂ ਪੋਸਟ ਸ਼ੇਅਰ ਕਰ ਟ੍ਰੋਲਰਸ ਨੂੰ ਦਿੱਤਾ ਜਵਾਬ, ਕਿਹਾ – ਤੁਸੀਂ ਹਰ ਸਮੇਂ …

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਪਿਛਲੇ ਕੁਝ ਦਿਨਾਂ ਤੋਂ ਲਲਿਤ ਮੋਦੀ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਲਗਾਤਾਰ ਸੁਰਖੀਆਂ ‘ਚ ਹੈ। ਹਾਲ ਹੀ ‘ਚ ਸਾਬਕਾ ਆਈਪੀਐੱਲ ਚੇਅਰਮੈਨ ਲਲਿਤ ਮੋਦੀ ਨੇ ਇਕ ਟਵੀਟ ਰਾਹੀਂ ਸੁਸ਼ਮਿਤਾ ਨਾਲ ਰਿਸ਼ਤੇ ਨੂੰ ਅਧਿਕਾਰਤ ਕੀਤਾ ਸੀ ਅਤੇ ਉਦੋਂ ਤੋਂ ਹੀ ਲੋਕ ਲਗਾਤਾਰ ਅਦਾਕਾਰਾ ‘ਤੇ ਨਿਸ਼ਾਨਾ ਸਾਧ ਰਹੇ ਹਨ। ਹਾਲਾਂਕਿ ਅਭਿਨੇਤਰੀ ਵੀ ਟ੍ਰੋਲਸ ਨੂੰ ਮੂੰਹਤੋੜ ਜਵਾਬ ਦੇਣ ‘ਚ ਪਿੱਛੇ ਨਹੀਂ ਹਟ ਰਹੀ ਹੈ ਅਤੇ ਸੋਸ਼ਲ ਮੀਡੀਆ ‘ਤੇ ਲਗਾਤਾਰ ਐਕਟਿਵ ਰਹਿੰਦੀ ਹੈ। ਹੁਣ ਸੁਸ਼ਮਿਤਾ ਨੇ ਇਕ ਹੋਰ ਨਵੀਂ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਚਸ਼ਮਾ ਪਹਿਨੀ ਨਜ਼ਰ ਆ ਰਹੀ ਹੈ। ਇਸ ਪੋਸਟ ਦੇ ਨਾਲ ਉਨ੍ਹਾਂ ਨੇ ਇੱਕ ਖਾਸ ਕੈਪਸ਼ਨ ਵੀ ਲਿਖਿਆ ਹੈ ਅਤੇ ਟ੍ਰੋਲਸ ਨੂੰ ਕਰਾਰਾ ਜਵਾਬ ਦਿੱਤਾ ਹੈ।

ਅਭਿਨੇਤਰੀ ਨੇ ਅੱਜ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਤਸਵੀਰ ‘ਚ ਉਹ ਚਸ਼ਮਾ ਪਹਿਨ ਕੇ ਮੁਸਕਰਾਉਂਦੀ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਸੁਸ਼ਮਿਤਾ ਨੇ ਲਿਖਿਆ- ਤੁਸੀਂ ਹਰ ਸਮੇਂ ਸਨਗਲਾਸ ਕਿਉਂ ਪਾਉਂਦੇ ਹੋ? ਖੈਰ, ਕਿਉਂਕਿ ਮੈਂਨੂੰ ਰਿਫਲੈਕਟ ਕਰਨਾ ਪਸੰਦ ਹਾਂ !!! ਇਸ ਦੇ ਨਾਲ ਹੀ ਅਦਾਕਾਰਾ ਨੇ ਹਾਸੇ ਅਤੇ ਦਿਲ ਨਾਲ ਇਮੋਸ਼ਨ ਵੀ ਪੋਸਟ ਕੀਤੇ ਹਨ। ਦਰਅਸਲ ਹਾਲ ਹੀ ‘ਚ ਸੁਸ਼ਮਿਤਾ ਵਲੋਂ ਪੋਸਟ ਕੀਤੀ ਗਈ ਤਸਵੀਰ ‘ਚ ਅਭਿਨੇਤਰੀ ਦੇ ਸ਼ੀਸ਼ੇ ‘ਚ ਦੋ ਬੋਤਲਾਂ ਨਜ਼ਰ ਆ ਰਹੀਆਂ ਸਨ, ਜਿਸ ਨੂੰ ਦੇਖ ਕੇ ਯੂਜ਼ਰਸ ਨੇ ਉਸ ਤੋਂ ਕਈ ਤਰ੍ਹਾਂ ਦੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਅਤੇ ਉਸ ਨੂੰ ਕਾਫੀ ਟ੍ਰੋਲ ਵੀ ਕੀਤਾ ਗਿਆ। ਕੁਝ ਲੋਕ ਉਨ੍ਹਾਂ ਬੋਤਲਾਂ ਨੂੰ ਸ਼ੈਂਪੇਨ ਅਤੇ ਕੁਝ ਵੋਡਕਾ ਦੱਸ ਰਹੇ ਸਨ। ਫਿਲਹਾਲ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੁਸ਼ਮਿਤਾ ਨੇ ਕੁਝ ਵੱਖਰੇ ਤਰੀਕੇ ਨਾਲ ਟ੍ਰੋਲਸ ਨੂੰ ਜਵਾਬ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...