November 19, 2026, 1:18 pm
----------- Advertisement -----------
HomeNewsEntertainmentਦੇਬੀਨਾ ਬੋਨਰਜੀ ਦੀ ਧੀ ਲਿਆਨਾ ਤੇ ਭਾਰਤੀ ਸਿੰਘ ਦਾ ਬੇਟਾ ਲਕਸ਼ ਇੱਕਠੇ...

ਦੇਬੀਨਾ ਬੋਨਰਜੀ ਦੀ ਧੀ ਲਿਆਨਾ ਤੇ ਭਾਰਤੀ ਸਿੰਘ ਦਾ ਬੇਟਾ ਲਕਸ਼ ਇੱਕਠੇ ਆਏ ਨਜ਼ਰ, ਵੇਖੋ ਤਸਵੀਰਾਂ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਕਪਲ ਭਾਰਤੀ ਹਰਸ਼ ਅਤੇ ਦੋਬੀਨਾ ਗੁਰਮੀਤ ਇਸੇ ਸਾਲ ਮਾਤਾ-ਪਿਤਾ ਬਣੇ ਹਨ। ਜਦੋਂ ਇੱਕ ਔਰਤ ਮਾਂ ਬਣ ਜਾਂਦੀ ਹੈ ਤਾਂ ਉਸ ਦੀ ਪੂਰੀ ਜ਼ਿੰਦਗੀ ਬਦਲ ਜਾਂਦੀ ਹੈ। ਇੱਕ ਮਾਂ ਸਾਰੀ ਜ਼ਿੰਦਗੀ ਆਪਣੇ ਬੱਚੇ ਦੀ ਦੇਖਭਾਲ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਮਾਂ ਬਣੀਆਂ ਬਾਲੀਵੁੱਡ ਦੀ ਦੋ ਸੈਲਬਸ ਮਾਵਾਂ ਭਾਰਤੀ ਸਿੰਘ ਤੇ ਦੋਬੀਨਾ ਬੋਨਰਜੀ ਨੂੰ ਇੱਕਠੇ ਸਪਾਟ ਕੀਤਾ ਗਿਆ। ਇਸ ਦੌਰਾਨ ਭਾਰਤੀ ਸਿੰਘ ਦਾ ਬੇਟਾ ਲਕਸ਼ ਤੇ ਦੋਬੀਨਾ ਬੋਨਰਜੀ ਦੀ ਧੀ ਲਿਆਨਾ ਵੀ ਇੱਕਠੇ ਨਜ਼ਰ ਰਹੇ ਹਨ। ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਪਹਿਲੀ ਵਾਰ 3 ਅਪ੍ਰੈਲ, 2022 ਨੂੰ ਇੱਕ ਪੁੱਤਰ ਦੇ ਮਾਤਾ-ਪਿਤਾ ਬਣੇ। ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂਅ ਲਕਸ਼ ਰੱਖਿਆ ਹੈ। ਦੂਜੇ ਪਾਸੇ, ਟੈਲੀਵਿਜ਼ਨ ਸਟਾਰ, ਦੇਬੀਨਾ ਬੋਨਰਜੀ ਅਤੇ ਗੁਰਮੀਤ ਚੌਧਰੀ ਵੀ 3 ਅਪ੍ਰੈਲ, 2022 ਨੂੰ ਇੱਕ ਧੀ ਦੇ ਮਾਤਾ-ਪਿਤਾ ਬਣ ਗਏ ਹਨ।

ਇਸ ਜੋੜੇ ਨੇ ਆਪਣੀ ਧੀ ਦਾ ਨਾਂਅ ਲਿਆਨਾ ਰੱਖਿਆ ਹੈ। ਹਾਲ ਹੀ ਵਿੱਚ ਦੋਬੀਨਾ ਬੈਨਰਜੀ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਉੱਤੇ ਇੱਕ ਬੇਹੱਦ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਦੇ ਵਿੱਚ ਦੋਬੀਨਾ ਦੇ ਨਾਲ ਭਾਰਤੀ ਸਿੰਘ ਨਜ਼ਰ ਆ ਰਹੀ ਹੈ। ਇਹ ਤਸਵੀਰ ਵਿੱਚ ਦੋਹਾਂ ਮਾਵਾਂ ਦੇ ਨਾਲ-ਨਾਲ ਦੋਹਾਂ ਦੇ ਬੱਚੇ ਲਕਸ਼ ਅਤੇ ਲਿਆਨਾ ਵੀ ਨਜ਼ਰ ਆ ਰਹੀ ਹੈ। ਦੋਵੇਂ ਮਾਵਾਂ ਅਤੇ ਬੱਚੇ ਇੱਕਠੇ ਮੁਲਾਕਾਤ ਕਰਦੇ ਨਜ਼ਰ ਆਏ।ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦੋਬੀਨਾ ਨੇ ਕੈਪਸ਼ਨ ਵਿੱਚ ਲਿਖਿਆ, ” Jab Liu-Piu Met Gola with momies 🥰😘❤️❤️❤️” ਦੋਬੀਨਾ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਨੂੰ ਭਾਰਤੀ ਸਿੰਘ ਨੇ ਵੀ ਆਪਣੀ ਇੰਸਟਾ ਸਟੋਰੀ ‘ਤੇ ਸ਼ੇਅਰ ਕੀਤਾ ਹੈ। ਇਸ ਤਸਵੀਰ ਵਿੱਚ ਦੋਵੇਂ ਸੈਲੇਬਸ ਮਦਰਜ਼ ਅਤੇ ਬੱਚੇ ਬੇਹੱਦ ਪਿਆਰੇ ਤੇ ਖੁਸ਼ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...