June 29, 2026, 2:52 pm
----------- Advertisement -----------
HomeNewsLatest Newsਹਰਜਿੰਦਰ ਕੌਰ ਨੂੰ ਵੇਟਲਿਫਟਿੰਗ 'ਚ ਕਾਂਸੀ ਦਾ ਤਗਮਾ ਜਿੱਤਣ ਲਈ ਕੈਪਟਨ ਅਮਰਿੰਦਰ...

ਹਰਜਿੰਦਰ ਕੌਰ ਨੂੰ ਵੇਟਲਿਫਟਿੰਗ ‘ਚ ਕਾਂਸੀ ਦਾ ਤਗਮਾ ਜਿੱਤਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ

Published on

----------- Advertisement -----------

ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਖਿਡਾਰੀਆਂ ਵੱਲੋ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਰ ਰੋਜ਼ ਖਿਡਾਰੀ ਭਾਰਤ ਦੀ ਝੋਲੀ ਵਿੱਚ ਮੈਡਲ ਪਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਖਿਡਾਰੀਆਂ ਦਾ ਵੀ ਬਹੁਤ ਵਧੀਆ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ਵਿੱਚ ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਨੇ ਔਰਤਾਂ ਦੇ 71 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਜਿੰਦਰ ਕੌਰ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਹੈ।

ਉਨ੍ਹਾਂ ਟਵੀਟ ਕੀਤਾ ਅਤੇ ਕਿਹਾ- “ਸਾਡੀ ਨਾਭਾ ਦੀ ਵੇਟਲਿਫਟਰ ਹਰਜਿੰਦਰ ਕੌਰ ਨੂੰ CWG2022 ਵਿੱਚ 71kg ਭਾਰ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ ‘ਤੇ ਬਹੁਤ ਬਹੁਤ ਮੁਬਾਰਕਾਂ। ਉਨ੍ਹਾਂ ਦੀ ਮਿਹਨਤ ਦੀ ਕਹਾਣੀ ਸਭ ਲਈ ਪ੍ਰੇਰਨਾਦਾਇਕ ਹੈ। ਤੁਸੀਂ ਪੂਰੀ ਤਰ੍ਹਾਂ ਇਸ ਮੈਡਲ ਅਤੇ ਉਸ ਸਾਰੇ ਪ੍ਰਸ਼ੰਸਾ ਦੇ ਹੱਕਦਾਰ ਹੋ ਜੋ ਤੁਸੀਂ ਪ੍ਰਾਪਤ ਕਰ ਰਹੇ ਹੋ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...