April 25, 2026, 3:40 am
----------- Advertisement -----------
HomeNewsHealthਕੇਰਲ 'ਚ ਮੰਕੀਪਾਕਸ ਵਾਇਰਸ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ

ਕੇਰਲ ‘ਚ ਮੰਕੀਪਾਕਸ ਵਾਇਰਸ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ

Published on

----------- Advertisement -----------

ਭਾਰਤ ਵਿੱਚ ਮੰਕੀਪਾਕਸ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਦੱਖਣੀ ਸੂਬੇ ਕੇਰਲ ‘ਚ ਮੰਕੀਪਾਕਸ ਵਾਇਰਸ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਮਲਪੁਰਮ ਵਿੱਚ ਇੱਕ ਹੋਰ 30 ਸਾਲਾ ਵਿਅਕਤੀ ਮੰਕੀਪਾਕਸ ਵਾਇਰਸ ਨਾਲ ਸੰਕ੍ਰਮਿਤ ਪਾਇਆ ਗਿਆ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਸੰਕਰਮਿਤ ਵਿਅਕਤੀ 27 ਜੁਲਾਈ ਨੂੰ ਹਵਾਈ ਅੱਡੇ ‘ਤੇ ਪਹੁੰਚਿਆ ਸੀ ਅਤੇ ਲੱਛਣ ਪਾਏ ਜਾਣ ਤੋਂ ਬਾਅਦ ਉਸ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਰੀਜ਼ ਦੀ ਸਿਹਤ ਫਿਲਹਾਲ ਸਥਿਰ ਹੈ। ਉਸਦੇ ਮਾਤਾ-ਪਿਤਾ ਸਮੇਤ ਉਸਦੇ ਨਜ਼ਦੀਕੀ ਸੰਪਰਕ ਵਿੱਚ ਆਉਣ ਵਾਲਿਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੰਕੀਪਾਕਸ ਦਾ ਇਹ ਪੰਜਵਾਂ ਕੇਸ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...