November 19, 2026, 1:15 pm
----------- Advertisement -----------
HomeNewsEntertainmentਪ੍ਰੈਗਨੈਂਸੀ ਦੌਰਾਨ ਆਲੀਆ ਭੱਟ ਦਾ ਇਸ ਤਰ੍ਹਾਂ ਧਿਆਨ ਰੱਖ ਰਹੇ ਹਨ ਰਣਬੀਰ...

ਪ੍ਰੈਗਨੈਂਸੀ ਦੌਰਾਨ ਆਲੀਆ ਭੱਟ ਦਾ ਇਸ ਤਰ੍ਹਾਂ ਧਿਆਨ ਰੱਖ ਰਹੇ ਹਨ ਰਣਬੀਰ ਕਪੂਰ,ਅਦਾਕਾਰਾ ਨੇ ਕੀਤਾ ਖੁਲਾਸਾ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਡਾਰਲਿੰਗਸ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਇਹ ਫਿਲਮ ਜਲਦੀ ਹੀ OTT ਪਲੇਟਫਾਰਮ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਆਲੀਆ ਆਪਣੀ ਨਿੱਜੀ ਜ਼ਿੰਦਗੀ ਦਾ ਵੀ ਕਾਫੀ ਆਨੰਦ ਲੈ ਰਹੀ ਹੈ। ਉਹ ਜਲਦੀ ਹੀ ਮਾਂ ਬਣਨ ਵਾਲੀ ਹੈ। ਆਲੀਆ ਫਿਲਮ ਦੇ ਪ੍ਰਮੋਸ਼ਨ ਦੇ ਨਾਲ ਪ੍ਰੈਗਨੈਂਸੀ ਪੀਰੀਅਡ ਦਾ ਆਨੰਦ ਲੈ ਰਹੀ ਹੈ। ਗਰਭ ਅਵਸਥਾ ਦੌਰਾਨ ਰਣਬੀਰ ਕਪੂਰ ਪਤਨੀ ਆਲੀਆ ਦਾ ਖਾਸ ਖਿਆਲ ਰੱਖ ਰਹੇ ਹਨ। ਆਲੀਆ ਨੇ ਇਕ ਇੰਟਰਵਿਊ ‘ਚ ਖੁਲਾਸਾ ਕੀਤਾ ਹੈ ਕਿ ਕਿਵੇਂ ਉਹ ਘਰ ‘ਚ ਆਪਣੀ ਪ੍ਰੈਗਨੈਂਸੀ ਦਾ ਸਮਾਂ ਬਤੀਤ ਕਰ ਰਹੀ ਹੈ। ਉਸ ਨੇ ਦੱਸਿਆ ਹੈ ਕਿ ਕਿਵੇਂ ਰਣਬੀਰ ਘਰ ‘ਚ ਉਸ ਦੀ ਦੇਖਭਾਲ ਕਰ ਰਿਹਾ ਹੈ ਅਤੇ ਕਿਸ ਤਰ੍ਹਾਂ ਉਹ ਉਸ ਨੂੰ ਕਿਸ ਤਰਾਂ ਖਾਸ ਮਹਿਸੂਸ ਕਰਵਾਉਂਦਾ ਹੈ।

ਆਲੀਆ ਨੇ ਇਕ ਮੀਡੀਆ ਪੋਰਟਲ ਨਾਲ ਗੱਲਬਾਤ ‘ਚ ਦੱਸਿਆ ਕਿ ਪ੍ਰੈਗਨੈਂਸੀ ਦੌਰਾਨ ਰਣਬੀਰ ਕਿਸ ਤਰ੍ਹਾਂ ਉਨ੍ਹਾਂ ਦੀ ਦੇਖਭਾਲ ਕਰ ਰਹੇ ਹਨ। ਆਲੀਆ ਨੇ ਕਿਹਾ ਕਿ ਰਣਬੀਰ ਹਮੇਸ਼ਾ ਉਸ ਦਾ ਧਿਆਨ ਰੱਖਦਾ ਹੈ ਅਤੇ ਹੁਣ ਜ਼ਿਆਦਾ ਕੇਅਰਿੰਗ ਹੋ ਗਿਆ ਹੈ। ਆਲੀਆ ਨੇ ਦੱਸਿਆ ਕਿ ਰਣਬੀਰ ਉਸ ਨੂੰ ਚੰਗਾ ਮਹਿਸੂਸ ਕਰਨ ਲਈ ਕਈ ਕੰਮ ਕਰਦੇ ਹਨ। ਜਦੋਂ ਆਲੀਆ ਨੂੰ ਪੁੱਛਿਆ ਗਿਆ ਕਿ ਕੀ ਉਸਦੀ ਮਾਂ ਸੋਨੀ ਰਾਜ਼ਦਾਨ ਅਤੇ ਸੱਸ ਨੀਤੂ ਕਪੂਰ ਉਸਦਾ ਖਾਸ ਖਿਆਲ ਰੱਖ ਰਹੀਆਂ ਹਨ? ਇਸ ‘ਤੇ ਆਲੀਆ ਨੇ ਕਿਹਾ- ਉਹ ਲਗਾਤਾਰ ਕੰਮ ਕਰ ਰਹੀ ਹੈ ਜਿਸ ਕਾਰਨ ਉਸ ਨੂੰ ਮਾਂ ਅਤੇ ਸੱਸ ਨਾਲ ਰਹਿਣ ਦਾ ਸਮਾਂ ਨਹੀਂ ਮਿਲ ਰਿਹਾ। ਆਲੀਆ ਹਾਲ ਹੀ ‘ਚ ਆਪਣੇ ਹਾਲੀਵੁੱਡ ਪ੍ਰੋਜੈਕਟ ਹਾਰਟ ਆਫ ਸਟੋਨ ਦੀ ਸ਼ੂਟਿੰਗ ਪੂਰੀ ਕਰਕੇ ਲੰਡਨ ਤੋਂ ਭਾਰਤ ਪਰਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...