May 26, 2026, 6:19 am
----------- Advertisement -----------
HomeNewsEntertainmentਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦਾ ਨਵਾਂ ਗੀਤ ‘What Ve’ ਹੋਇਆ ਰਿਲੀਜ਼,...

ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦਾ ਨਵਾਂ ਗੀਤ ‘What Ve’ ਹੋਇਆ ਰਿਲੀਜ਼, ਦੇਖੋ ਵੀਡੀਓ

Published on

----------- Advertisement -----------

ਪ੍ਰਸਿੱਧ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ, ਜੋ ਆਪਣੀਆਂ ਫ਼ਿਲਮਾਂ ਤੇ ਗੀਤਾਂ ਦੋਵਾਂ ਲਈ ਲੋਕਾਂ ਦੇ ਦਿਲਾਂ ‘ਚ ਰਾਜ ਕਰਦੇ ਹਨ, ਇੱਕ ਵਾਰ ਫਿਰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਜੀ ਹਾਂ ਨਿਮਰਤ ਖਹਿਰਾ ਦੇ ਨਾਲ ਆਉਣ ਵਾਲਾ ਉਨ੍ਹਾਂ ਦਾ ਇਹ ਗੀਤ ਦਰਸ਼ਕਾਂ ਦੇ ਸਨਮੁੱਖ ਹੋ ਗਿਆ ਹੈ। ਇਸ ਗੀਤ ਨੂੰ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਨੇ ਮਿਲਕੇ ਗਾਇਆ ਹੈ। ਗੀਤ ਬਹੁਤ ਹੀ ਮਜ਼ੇਦਾਰ ਰੋਮਾਂਟਿਕ ਗੀਤ ਹੈ ਜਿਸ ‘ਚ ਦੋਵਾਂ ਗਾਇਕਾਂ ਨੇ ਆਪਣੇ ਅੰਦਾਜ਼ ਦੇ ਨਾਲ ਆਪਣੇ ਦਿਲ ਦੀ ਗੱਲ ਨੂੰ ਬਿਆਨ ਕੀਤਾ ਹੈ।

YouTube player

ਦਰਸ਼ਕਾਂ ਨੂੰ ਇਸ ਗੀਤ ‘ਚ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਦਾ ਸੁਮੇਲ ਸੁਣਨ ਨੂੰ ਮਿਲੇਗਾ।ਦੱਸ ਦਈਏ ਇਸ ਗੀਤ ਦੇ ਬੋਲ Arjan Dhillon ਨੇ ਲਿਖੇ ਨੇ । ਜੇ ਗੱਲ ਕਰੀਏ ਗਾਣੇ ਦੇ ਮਿਊਜ਼ਿਕ ਵੀਡੀਓ ਦੀ ਤਾਂ ਉਹ ਬਹੁਤ ਹੀ ਸ਼ਾਨਦਾਰ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਹੋਟਲ ‘ਚ ਟੇਕ ਕੇਅਰ ਦਾ ਕੰਮ ਕਰਦੇ ਹੋਏ ਨਜ਼ਰ ਆ ਰਹੇ ਨੇ। ਦਿਲਜੀਤ ਆਪਣੇ ਅੰਦਾਜ਼ ਦੇ ਨਾਲ ਨਿਮਰਤ ਨੂੰ ਆਪਣੇ ਦਿਲ ਦਾ ਹਾਲ ਦੱਸਦਾ ਹੈ ਅਤੇ ਵਿਆਹ ਕਰਨ ਦੀ ਖੁਹਾਇਸ਼ ਨੂੰ ਵੀ ਦੱਸਦਾ ਹੈ। ਦੋਵਾਂ ਦੀ ਅਦਾਕਾਰੀ ਤੇ ਗਾਇਕੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...