November 17, 2026, 4:07 pm
----------- Advertisement -----------
HomeNewsLatest Newsਮਾਇਆਵਤੀ ਵੱਲੋਂ ਉਪ-ਰਾਸ਼ਟਰਪਤੀ ਚੋਣ 'ਚ NDA ਉਮੀਦਵਾਰ ਜਗਦੀਪ ਧਨਖੜ ਨੂੰ ਸਮਰਥਨ ਦੇਣ...

ਮਾਇਆਵਤੀ ਵੱਲੋਂ ਉਪ-ਰਾਸ਼ਟਰਪਤੀ ਚੋਣ ‘ਚ NDA ਉਮੀਦਵਾਰ ਜਗਦੀਪ ਧਨਖੜ ਨੂੰ ਸਮਰਥਨ ਦੇਣ ਦਾ ਐਲਾਨ

Published on

----------- Advertisement -----------

ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਉਪ ਰਾਸ਼ਟਰਪਤੀ ਚੋਣ ਲਈ ਐਨਡੀਏ ਉਮੀਦਵਾਰ ਜਗਦੀਪ ਧਨਖੜ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਰਾਹੀਂ ਪਾਰਟੀ ਦੇ ਸਮਰਥਨ ਦਾ ਐਲਾਨ ਕੀਤਾ। ਦੱਸ ਦੇਈਏ ਕਿ ਰਾਸ਼ਟਰਪਤੀ ਚੋਣ ਵਿੱਚ ਵੀ ਮਾਇਆਵਤੀ ਦੀ ਬਸਪਾ ਨੇ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦਿੱਤਾ ਸੀ।
ਉਨ੍ਹਾਂ ਟਵੀਟ ਕੀਤਾ ਕਿ ” ਉਪ-ਰਾਸ਼ਟਰਪਤੀ ਦੇ ਅਹੁਦੇ ਲਈ 6 ਅਗਸਤ ਨੂੰ ਚੋਣ ਹੋਣ ਜਾ ਰਹੀ ਹੈ। ਬਸਪਾ ਨੇ ਵਿਆਪਕ ਲੋਕ ਹਿੱਤਾਂ ਅਤੇ ਉਪ -ਰਾਸ਼ਟਰਪਤੀ ਦੇ ਅਹੁਦੇ ਲਈ ਹੋਣ ਵਾਲੀ ਚੋਣ ਵਿਚ ਆਪਣੀ ਮੂਵਮੈਂਟ ਨੂੰ ਧਿਆਨ ਵਿਚ ਰੱਖਦਿਆਂ ਜਗਦੀਪ ਧਨਖੜ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ, ਜਿਸ ਦਾ ਮੈਂ ਅੱਜ ਰਸਮੀ ਤੌਰ ‘ਤੇ ਐਲਾਨ ਵੀ ਕਰ ਰਹੀ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...