April 22, 2026, 5:14 am
----------- Advertisement -----------
HomeNewsLatest Newsਜਲੰਧਰ: ਅਦਾਲਤ ਵੱਲੋਂ ਕਾਂਗਰਸੀ ਆਗੂ ਮੇਜਰ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ

ਜਲੰਧਰ: ਅਦਾਲਤ ਵੱਲੋਂ ਕਾਂਗਰਸੀ ਆਗੂ ਮੇਜਰ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ

Published on

----------- Advertisement -----------

ਜਲੰਧਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਮੇਜਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਦਾਲਤ ਨੇ ਮੇਜਰ ਸਿੰਘ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਮੇਜਰ ਸਿੰਘ ਨੂੰ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਗਿਆ ਹੈ। ਇਹ ਵਾਰੰਟ ਇੱਕ ਆਰਟੀਆਈ ਕਾਰਕੁਨ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਜਿਸ ਮਾਮਲੇ ਵਿੱਚ ਇਹ ਵਾਰੰਟ ਅਤੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ, ਉਹ ਪਿਛਲੇ ਸਾਲ ਜਨਵਰੀ ਵਿੱਚ ਦਰਜ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...