July 24, 2026, 7:23 pm
----------- Advertisement -----------
HomeNewsLatest Newsਪਰਗਟ ਸਿੰਘ ਨੇ 22 ਸਹਾਇਕ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪਰਗਟ ਸਿੰਘ ਨੇ 22 ਸਹਾਇਕ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Published on

----------- Advertisement -----------

ਚੰਡੀਗੜ੍ਹ, 16 ਦਸੰਬਰ 2021 – ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ 22 ਸਹਾਇਕ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਪਰਗਟ ਸਿੰਘ ਨੇ ਦੱਸਿਆ ਕਿ ਇਹ ਨਿਯੁਕਤੀ ਪੱਤਰ ਜਾਰੀ ਕਰਨ ਨਾਲ ਅਦਾਲਤੀ ਕੇਸ ਘਟਣਗੇ। ਉਨ੍ਹਾਂ ਦੱਸਿਆ ਕਿ ਰਵੀ ਸਿੱਧੂ ਕੇਸ ਮੌਕੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਵੀ ਰੱਦ ਕਰ ਦਿੱਤੀ ਗਈ ਸੀ ਪ੍ਰੰਤੂ ਬਾਅਦ ਅਦਾਲਤ ਵੱਲੋਂ ਇਨ੍ਹਾਂ ਦੀ ਭਰਤੀ ਨੂੰ ਸਹੀ ਠਹਿਰਾਇਆ ਗਿਆ ਸੀ ਜਿਸ ਕਾਰਨ ਇਨ੍ਹਾਂ ਦੀ ਭਰਤੀ ਨਾਲ ਸਬੰਧਤ ਕਈ ਕੋਰਟ ਕੇਸ ਚੱਲ ਰਹੇ ਸਨ।

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਜਾਰੀ ਹੋਣ ਨਾਲ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਨੂੰ ਇਨਸਾਫ ਮਿਲਿਆ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਸਹਾਇਕ ਪ੍ਰੋਫੈਸਰਾਂ ਨੂੰ ਨਿਯਮਾਂ ਅਨੁਸਾਰ ਜਲਦ ਸਟੇਸ਼ਨ ਅਲਾਟ ਕੀਤੇ ਜਾਣਗੇ।

ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...