August 2, 2026, 7:51 am
----------- Advertisement -----------
HomeNewsLatest Newsਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਗੁਰਦੀਪ ਸਿੰਘ ਨੂੰ ਵੇਟਲਿਫਟਿੰਗ ਵਿੱਚ ਕਾਂਸੀ...

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਗੁਰਦੀਪ ਸਿੰਘ ਨੂੰ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

Published on

----------- Advertisement -----------

ਚੰਡੀਗੜ੍ਹ : – ਭਾਰਤ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਵੇਟਲਿਫਟਿੰਗ ਵਿੱਚ ਚੰਗਾ ਪ੍ਰਦਰਸ਼ਨ ਜਾਰੀ ਰੱਖਿਆ ਹੈ। ਇਸ ਵਾਰ ਭਾਰਤ ਨੇ ਰਾਸ਼ਟਰਮੰਡਲ ਦੇ ਇਤਿਹਾਸ ਵਿੱਚ ਇਸ ਖੇਡ ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਗੁਰਦੀਪ ਸਿੰਘ ਨੇ ਵੇਟਲਿਫਟਿੰਗ ਵਿੱਚ ਭਾਰਤ ਲਈ ਆਖਰੀ ਤਮਗਾ ਜਿੱਤਿਆ ਹੈ। ਗੁਰਦੀਪ ਨੇ 109 ਕਿਲੋ ਵੇਟਲਿਫਟਿੰਗ ਵਿੱਚ 390 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਗਮਾ ਜਿੱਤਿਆ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੀਪ ਸਿੰਘ ਨੂੰ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ਰਾਸ਼ਟਰਮੰਡਲ ਖੇਡਾਂ 2022 ਵਿੱਚ 109+ ਕਿਲੋਗ੍ਰਾਮ ਵੇਟਲਿਫਟਿੰਗ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ ਲਈ ਗੁਰਦੀਪ ਸਿੰਘ ਨੂੰ ਹਾਰਦਿਕ ਵਧਾਈ। ਤੁਹਾਡੀ ਮਿਹਨਤ ਅਤੇ ਲਗਨ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਮੈਂ ਤੁਹਾਨੂੰ ਭਵਿੱਖ ਵਿੱਚ ਹੋਰ ਸਫਲਤਾ ਦੀ ਕਾਮਨਾ ਕਰਦਾ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...