November 19, 2026, 12:42 pm
----------- Advertisement -----------
HomeNewsEntertainmentਰਿਲੀਜ਼ ਹੋਇਆ ਫ਼ਿਲਮ 'Liger' ਦਾ ਨਵਾਂ ਗੀਤ 'ਆਫਤ',ਦਿੱਸੀ ਵਿਜੇ ਅਤੇ ਅਨਨਿਆ ਦੀ...

ਰਿਲੀਜ਼ ਹੋਇਆ ਫ਼ਿਲਮ ‘Liger’ ਦਾ ਨਵਾਂ ਗੀਤ ‘ਆਫਤ’,ਦਿੱਸੀ ਵਿਜੇ ਅਤੇ ਅਨਨਿਆ ਦੀ ਹੌਟ ਕੈਮਿਸਟਰੀ

Published on

----------- Advertisement -----------

ਆਖਿਰਕਾਰ ਵਿਜੇ ਦੇਵਰਕੋਂਡਾ ਦੀ ਫਿਲਮ ‘Liger ‘ ਦਾ ਗੀਤ ‘ਆਫਤ’ ਰਿਲੀਜ਼ ਹੋ ਗਿਆ ਹੈ। ਇਸ ਮਿਊਜ਼ਿਕ ਵੀਡੀਓ ‘ਚ ਵਿਜੇ ਦੇਵਰਕੋਂਡਾ ਅਤੇ ਅਨਨਿਆ ਪਾਂਡੇ ਦੀ ਹੌਟ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਨਿਰਮਾਤਾਵਾਂ ਨੇ ਗੀਤ ‘ਚ ਅਨੰਨਿਆ ਨੂੰ ‘ਬਿਊਟੀਫੁੱਲ ਡਰਾਮਾ ਕਵੀਨ’ ਦੇ ਰੂਪ ‘ਚ ਪੇਸ਼ ਕੀਤਾ, ਜੋ ਫਿਲਮ ‘ਚ ਵਿਜੇ ਦੇਵਰਕੋਂਡਾ ਦੀ ਪ੍ਰੇਮਿਕਾ ਦਾ ਕਿਰਦਾਰ ਨਿਭਾਅ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਤੇਲਗੂ-ਹਿੰਦੀ ਭਾਸ਼ਾ ਦੀ ਇਹ ਫਿਲਮ ਸਾਲ ਦੀਆਂ ਸਭ ਤੋਂ ਜ਼ਿਆਦਾ ਉਡੀਕੀ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ। ਵਿਜੇ ਦੇਵਰਕੋਂਡਾ ਇਸ ਫਿਲਮ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੇ ਹਨ। ਲੀਗਰ ਫਿਲਮ ਦਾ ਗੀਤ ‘ਆਫਤ’ ਇਕ ਰੋਮਾਂਟਿਕ ਟਰੈਕ ਹੈ ਜਿਸ ਨੂੰ ਤਨਿਸ਼ਕ ਬਾਗਚੀ ਅਤੇ ਜ਼ਾਹਰਾ ਖਾਨ ਨੇ ਗਾਇਆ ਹੈ। ਦੱਸ ਦੇਈਏ ਕਿ ਲੀਗਰ ਦੇ ਨਿਰਮਾਤਾ ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ 4 ਵਜੇ ‘ਅਫਤ’ ਗੀਤ ਰਿਲੀਜ਼ ਕਰਨ ਵਾਲੇ ਸਨ।

YouTube player

ਪਰ ਅਣਜਾਣ ਕਾਰਨਾਂ ਕਰਕੇ, ਨਿਰਮਾਤਾਵਾਂ ਨੇ ਰਿਲੀਜ਼ ਤੋਂ ਕੁਝ ਮਿੰਟ ਪਹਿਲਾਂ ਇਸ ਦੀ ਰਿਲੀਜ਼ ਡੇਟ ਬਦਲ ਦਿੱਤੀ। ਜੀ ਹਾਂ, ਫਿਲਮ ਦੇ ਨਿਰਦੇਸ਼ਕ ਪੁਰੀ ਜਗਨਨਾਥ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਤਕਨੀਕੀ ਖਰਾਬੀ ਕਾਰਨ ‘ਆਫਤ’ ਗੀਤ 5 ਅਗਸਤ ਨੂੰ ਰਿਲੀਜ਼ ਨਹੀਂ ਹੋਵੇਗਾ ਅਤੇ 6 ਅਗਸਤ ਨੂੰ ਸਵੇਰੇ 9 ਵਜੇ ਰਿਲੀਜ਼ ਹੋਵੇਗਾ। ਫਿਲਮ ‘ਲੀਗਰ’ ਨੂੰ ਸੈਂਸਰ ਅਧਿਕਾਰੀਆਂ ਵੱਲੋਂ ‘ਯੂਏ’ ਸਰਟੀਫਿਕੇਟ ਮਿਲ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਿਲਮ ਦਾ ਰਨਟਾਈਮ 2 ਘੰਟੇ 20 ਮਿੰਟ ਹੈ, ਜਿਸ ‘ਚ ਪਹਿਲਾ ਹਾਫ 1 ਘੰਟਾ 15 ਮਿੰਟ ਅਤੇ ਦੂਜਾ ਹਾਫ 1 ਘੰਟਾ 5 ਮਿੰਟ ਹੈ। ਪ੍ਰੋਡਕਸ਼ਨ ਹਾਊਸ ਦੇ ਸੂਤਰਾਂ ਨੇ ਦੱਸਿਆ ਕਿ ਫਿਲਮ ਵਿੱਚ ਸੱਤ ਲੜਾਈ ਦੇ ਸੀਨ ਅਤੇ ਛੇ ਗੀਤ ਹਨ। ਯਾਨੀ ਹੁਣ ਫਿਲਮ ਦੇ ਤਿੰਨ ਹੋਰ ਗੀਤ ਰਿਲੀਜ਼ ਹੋਣਗੇ। ਅਨੰਨਿਆ ਪਾਂਡੇ ਅਤੇ ਰਾਮਿਆ ਕ੍ਰਿਸ਼ਨਨ ਸਟਾਰਰ ‘ਲੀਗਰ’ 25 ਅਗਸਤ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...