October 6, 2026, 7:40 pm
----------- Advertisement -----------
HomeNewsEntertainmentਕਿਆਰਾ ਅਡਵਾਨੀ ਦੀ ਨਵੀਂ ਕਾਰ ਦੀ ਕੀਮਤ ਸੁਣ ਉੱਡ ਜਾਣਗੇ ਹੋਸ਼

ਕਿਆਰਾ ਅਡਵਾਨੀ ਦੀ ਨਵੀਂ ਕਾਰ ਦੀ ਕੀਮਤ ਸੁਣ ਉੱਡ ਜਾਣਗੇ ਹੋਸ਼

Published on

----------- Advertisement -----------

‘ਸ਼ੇਰਸ਼ਾਹ’ ਅਤੇ ‘ਗੁਡ ਨਿਊਜ਼’ ਵਰਗੀਆਂ ਹਿੱਟ ਫ਼ਿਲਮਾਂ ਨਾਲ ਸਭ ਦੇ ਮਨਾਂ ਵਿੱਚ ਜਗ੍ਹਾ ਬਣਾਉਣ ਵਾਲ਼ੀ ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ‘ ਅੱਜਕਲ ਆਪਣੀ ਨਵੀਂ ਕਾਰ ਨੂੰ ਲੈ ਕੇ ਕਾਫ਼ੀ ਚਰਚਾ ‘ਚ ਹੈ। ਕਿਆਰਾ ਨੇ ਨਵੀਂ ਔਡੀ ਏ8ਐੱਲ ਲਗਜ਼ਰੀ ਸੇਡਾਨ ਖਰੀਦੀ ਹੈ।


ਔਡੀ ਇੰਡੀਆ ਨੇ ਆਪਣੇ ਅਧਿਕਾਰਤ ਸੋਸ਼ਲ ਅਕਾਊਂਟ ਤੋਂ ਕਿਆਰਾ ਦੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਅਦਾਕਾਰਾ ਆਪਣੀ ਲਗਜ਼ਰੀ ਕਾਰ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਕਿਆਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਔਡੀ ਇੰਡੀਆ ਨੇ ਲਿਖਿਆ- “ਤਰੱਕੀ ਅਤੇ ਰਚਨਾਤਮਕਤਾ ਨਾਲ-ਨਾਲ ਚਲਦੇ ਹਨ.. ਅਸੀਂ ਕਿਆਰਾ ਅਡਵਾਨੀ ਦਾ ਸਵਾਗਤ ਕਰਦੇ ਹੋਏ ਖੁਸ਼ ਹਾਂ।”
ਤੁਹਾਨੂੰ ਦੱਸ ਦੇਈਏ ਕਿ ‘ਏ8ਐੱਲ ਲਗਜ਼ਰੀ ਸੇਡਾਨ’ ਔਡੀ ਦਾ ਨਵਾਂ ਐਡੀਸ਼ਨ ਹੈ ਜੋ ਪਿਛਲੇ ਸਾਲ ਭਾਰਤੀ ਬਾਜ਼ਾਰ ‘ਚ ਲਾਂਚ ਕੀਤਾ ਗਿਆ ਸੀ। ਇਸ ਦੀ ਸ਼ੁਰੂਆਤੀ ਕੀਮਤ 1.56 ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਿਆਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...