May 1, 2026, 4:15 pm
----------- Advertisement -----------
HomeNewsCoronavirusਬ੍ਰਿਟੇਨ 'ਚ ਕਰੋਨਾ ਦੇ ਡਰਾਉਣ ਵਾਲੇ ਅੰਕੜੇ ਆਏ ਸਾਹਮਣੇ

ਬ੍ਰਿਟੇਨ ‘ਚ ਕਰੋਨਾ ਦੇ ਡਰਾਉਣ ਵਾਲੇ ਅੰਕੜੇ ਆਏ ਸਾਹਮਣੇ

Published on

----------- Advertisement -----------

ਬ੍ਰਿਟੇਨ ਚ ਓਮਿਕਰੋਨ ਦਾ ਕਹਿਰ ਵੱਧਦਾ ਜਾ ਰਿਹਾ। ਦਰਅਸਲ ਪਿਛਲੇ 24 ਘੰਟਿਆਂ ‘ਚ ਇੱਥੇ ਕੋਰੋਨਾ ਦੇ ਪਿਛਲੇ ਸਾਰੇ ਰਿਕਾਰਡ ਟੁੱਟ ਗਏ ਹਨ। ਜਾਣਕਾਰੀ ਮੁਤਾਬਕ ਦੇਸ਼ ‘ਚ ਹੁਣ ਤਕ ਦੇ ਸਭ ਤੋਂ ਵੱਧ ਰੋਜ਼ਾਨਾ ਰਿਕਾਰਡ 78,610 ਕੋਰੋਨਾ ਵਾਇਰਸ ਦੇ ਮਾਮਲੇ ਦਰਜ ਕੀਤੇ ਗਏ ਹਨ। ਬ੍ਰਿਟੇਨ ਦੇ ਸਿਹਤ ਵਿਭਾਗ ਮੁਤਾਬਕ ਹੁਣ ਤਕ ਇਕ ਕਰੋੜ ਤੋਂ ਵੱਧ ਲੋਕ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ। ਜਦਕਿ ਬਰਤਾਨੀਆ ਦੀ ਕੁੱਲ ਆਬਾਦੀ 67 ਮਿਲੀਅਨ ਦੇ ਕਰੀਬ ਹੈ।


ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇਨਫੈਕਸ਼ਨ ਦੀ ਇਕ ਤੇਜ਼ ਲਹਿਰ ਦੀ ਚਿਤਾਵਨੀ ਦਿੱਤੀ ਹੈ, ਕਿਉਂਕਿ ਨਵਾਂ ਕੋਰੋਨਾਵਾਇਰਸ ਰੂਪ ਓਮੀਕਰੋਨ ਪੂਰੇ ਯੂਕੇ ਵਿਚ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ।
ਸਿਹਤ ਅਧਿਕਾਰੀ ਨੇ ਕਿਹਾ ਕਿ ਯੂਰਪ ‘ਚ ਕ੍ਰਿਸਮਸ ਤੇ ਨਵੇਂ ਸਾਲ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ ਪਰ ਇਸ ਤਰ੍ਹਾਂ ਇਨਫੈਕਸ਼ਨ ਦੀ ਵਧਦੀ ਰਫਤਾਰ ਲੋਕਾਂ ਨੂੰ ਨਿਰਾਸ਼ ਕਰ ਸਕਦੀ ਹੈ। ਇਸ ਦੌਰਾਨ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਕਿਹਾ ਕਿ ਈਯੂ ਓਮੀਕਰੋਨ ਨਾਲ ਲੜਨ ਲਈ ਤਿਆਰ ਹੈ। ਇੱਥੇ ਲਗਭਗ 66 ਫੀਸਦੀ ਆਬਾਦੀ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ। ਪਰ ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਨੇ ਚਿੰਤਾ ਵਧਾ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...