August 18, 2026, 6:01 pm
----------- Advertisement -----------
HomeNewsLatest Newsਉਪ-ਰਾਸ਼ਟਰਪਤੀ ਚੋਣ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਇਨ੍ਹਾਂ ਨੇਤਾਵਾਂ ਨੇ ਸੰਸਦ ਭਵਨ...

ਉਪ-ਰਾਸ਼ਟਰਪਤੀ ਚੋਣ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਇਨ੍ਹਾਂ ਨੇਤਾਵਾਂ ਨੇ ਸੰਸਦ ਭਵਨ ਪਹੁੰਚ ਪਾਈ ਵੋਟ

Published on

----------- Advertisement -----------

ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਭਾਰਤ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਨਵੀਂ ਦਿੱਲੀ ਦੇ ਸੰਸਦ ਭਵਨ ਵਿੱਚ ਸਵੇਰੇ 10 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ, ਜਿਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਐਨਡੀਏ ਤੋਂ ਜਗਦੀਪ ਧਨਖੜ ਅਤੇ ਵਿਰੋਧੀ ਧਿਰ ਤੋਂ ਮਾਰਗਰੇਟ ਅਲਵਾ ਉਮੀਦਵਾਰ ਹਨ। ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਆਪਣੀ ਵੋਟ ਪਾਉਣ ਲਈ ਸੰਸਦ ਭਵਨ ਪਹੁੰਚੀ ਅਤੇ ਆਪਣੀ ਵੋਟ ਪਾਈ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਦੇ ਸੰਸਦ ਮੈਂਬਰ ਮਨਮੋਹਨ ਸਿੰਘ ਨੇ ਵੀ ਸ਼ਨੀਵਾਰ ਨੂੰ ਸੰਸਦ ਭਵਨ ਪਹੁੰਚ ਵੋਟ ਪਾਈ। ਦੱਸ ਦਈਏ ਕਿ ਦੇਸ਼ ਦੇ ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ, ਜਿਸ ਤੋਂ ਬਾਅਦ ਨਵੇਂ ਉਪ ਰਾਸ਼ਟਰਪਤੀ 11 ਅਗਸਤ ਨੂੰ ਅਹੁਦੇ ਦੀ ਸਹੁੰ ਚੁੱਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...