June 5, 2026, 11:42 am
----------- Advertisement -----------
HomeNewsLatest Newsਰਾਸ਼ਟਰਮੰਡਲ ਖੇਡਾਂ 'ਚ ਅਵਿਨਾਸ਼ ਸਾਬਲੇ ਨੇ 3000 ਮੀਟਰ Steeple Chase 'ਚ ਜਿੱਤਿਆ...

ਰਾਸ਼ਟਰਮੰਡਲ ਖੇਡਾਂ ‘ਚ ਅਵਿਨਾਸ਼ ਸਾਬਲੇ ਨੇ 3000 ਮੀਟਰ Steeple Chase ‘ਚ ਜਿੱਤਿਆ Silver ਮੈਡਲ

Published on

----------- Advertisement -----------

ਅੱਜ ਰਾਸ਼ਟਰਮੰਡਲ ਖੇਡਾਂ ਦੇ ਨੌਵੇਂ ਦਿਨ ਵੀ ਭਾਰਤੀ ਖਿਡਾਰੀਆਂ ਵੱਲੋਂ ਬੇਹਤਰੀਨ ਪ੍ਰਦਰਸ਼ਨ ਜਾਰੀ ਹੈ। ਸ਼ਨੀਵਾਰ ਨੂੰ ਅਵਿਨਾਸ਼ ਅਵਿਨਾਸ਼ ਸਾਬਲੇ ਨੇ ਪੁਰਸ਼ਾਂ ਦੀ 3000 ਮੀਟਰ ਸਟੀਪਲਚੇਜ਼ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਅਵਿਨਾਸ਼ ਨੇ ਆਪਣੀ ਦੌੜ 8.11.20 ਮਿੰਟ ਵਿੱਚ ਪੂਰੀ ਕੀਤੀ। ਇਸ ਦੇ ਨਾਲ ਹੀ ਉਸ ਨੇ ਤਿੰਨ ਹਜ਼ਾਰ ਮੀਟਰ ਦੌੜ ਵਿੱਚ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕੀਤਾ। ਉਹ ਸੋਨ ਤਮਗਾ ਜੇਤੂ ਅਬ੍ਰਾਹਮ ਕਿਬੀਵੋਟ ਤੋਂ ਸਿਰਫ 0.5 ਸਕਿੰਟ ਪਿੱਛੇ ਰਿਹਾ। ਕੀਨੀਆ ਅਬ੍ਰਾਹਮ ਨੇ ਆਪਣੀ ਦੌੜ 8.11.15 ਮਿੰਟ ਵਿੱਚ ਪੂਰੀ ਕੀਤੀ। ਇਸ ਦੇ ਨਾਲ ਹੀ ਕੀਨੀਆ ਦੇ ਅਮੋਸ ਸੇਰੇਮ ਨੇ 8.16.83 ਮਿੰਟ ਵਿੱਚ ਆਪਣੀ ਦੌੜ ਪੂਰੀ ਕਰਕੇ ਕਾਂਸੀ ਦਾ ਤਗ਼ਮਾ ਜਿੱਤਿਆ।
ਇਸ ਤੋਂ ਪਹਿਲਾ ਅੱਜ ਪ੍ਰਿਅੰਕਾ ਨੇ 10,000 ਮੀਟਰ ਵਾਕ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ।ਦੱਸ ਦਈਏ ਕਿ ਭਾਰਤ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਹੁਣ ਤੱਕ 28 ਤਗਮੇ ਜਿੱਤੇ ਹਨ। ਇਸ ਵਿੱਚ ਅੱਠ ਸੋਨ, ਅੱਠ ਚਾਂਦੀ ਅਤੇ ਨੌਂ ਕਾਂਸੀ ਦੇ ਤਗ਼ਮੇ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...