October 8, 2026, 12:18 am
----------- Advertisement -----------
HomeNewsLatest Newsਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਮੁੱਚੇ ਜ਼ਿਲ੍ਹੇ ਅੰਦਰ ਸ਼ੱਕੀ ਵਹੀਕਲਾਂ ਤੇ ਵਿਅਕਤੀਆਂ ਦੀ...

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਮੁੱਚੇ ਜ਼ਿਲ੍ਹੇ ਅੰਦਰ ਸ਼ੱਕੀ ਵਹੀਕਲਾਂ ਤੇ ਵਿਅਕਤੀਆਂ ਦੀ ਕੀਤੀ ਗਈ ਚੈਕਿੰਗ:ਵਿਵੇਕ ਸ਼ੀਲ ਸੋਨੀ

Published on

----------- Advertisement -----------

ਐਸ.ਏ.ਐਸ.ਨਗਰ 6 ਅਗਸਤ: ਦੇਸ਼ ਵਿੱਚ 15 ਅਗਸਤ ਨੂੰ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਦੇ ਮੱਦੇਨਜਰ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ.ਨਗਰ ਵੱਲੋਂ ਦੱਸਿਆ ਗਿਆ ਹੈ ਕਿ ਸੁਤੰਤਰਤਾ ਦਿਵਸ ਦੇ ਸਬੰਧ ਵਿੱਚ ਐਸ.ਐਸ.ਸ੍ਰੀਵਾਸਤਵਾ, ਆਈ.ਪੀ.ਐਸ. ਏਡੀਜੀਪੀ ਸਕਿਓਰਟੀ, ਪੰਜਾਬ ਦੀ ਨਿਗਰਾਨੀ ਹੇਠ ਸਮੁੱਚੇ ਜਿਲਾ ਅੰਦਰ ਵੱਖ-ਵੱਖ ਥਾਵਾਂ ਤੇ ਜਿਗ-ਜੈਗ ਨਾਕਾਬੰਦੀ ਕਰਵਾ ਕੇ ਸ਼ੱਕੀ ਵਹੀਕਲਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਵਾਈ ਗਈ। ਇਹ ਨਾਕਾਬੰਦੀ ਸਮੁੱਚੇ ਜਿਲ੍ਹੇ ਦੇ ਸਿਟੀ-ਸੀਲਿੰਗ ਪੁਆਇੰਟਾਂ ਤੇ ਕਰਵਾਈ ਗਈ।

ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 56 ਵਹੀਕਲਾਂ ਦੇ ਚਲਾਨ ਕੀਤੇ ਗਏ ਅਤੇ 12 ਵਹੀਕਲ ਮੋਟਰ ਵਹੀਕਲ ਐਕਟ ਤਹਿਤ ਬੰਦ ਕੀਤੇ ਗਏ। ਇਸ ਚੈਕਿੰਗ ਦੌਰਾਨ ਇੱਕ ਵਰਨਾ ਕਾਰ ਨੰਬਰ ਸੀ.ਐਚ.-01-ਏ.ਐਚ-8293 ਵਿਚੋਂ ਮਨਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮੁਹੱਲਾ ਅਗਵਾੜ ਖੁਵਾਜਾ ਵਾਯੂ, ਜਿਲਾ ਲੁਧਿਆਣਾ ਅਤੇ ਰਾਕੇਸ਼ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਮਕਾਨ ਨੰਬਰ 884 ਲਾਲਾ ਲਾਜਪਤਰਾਏ ਰੋਡ, ਮੁਹੱਲਾ ਧਮਣ, ਜਗਰਾਉਂ ਪਾਸੋਂ ਵੱਖ-ਵੱਖ ਮਾਰਕਾ ਦੀਆਂ 30 ਪੇਟੀਆਂ ਸ਼ਰਾਬ ਜਿਸ ਤੇ ਫਾਰਸੇਲ ਇਨ ਚੰਡੀਗੜ੍ਹ ਓਨਲੀ ਲਿਖਿਆ ਹੈ, ਬ੍ਰਾਮਦ ਹੋਣ ਤੇ ਦੋਸ਼ੀਆਂ ਵਿਰੁੱਧ ਮੁਕੱਦਮਾ ਨੰਬਰ 109 ਮਿਤੀ 06.08.22 ਅ/ਧ 61,1,14 ਐਕਸਾਈਜ ਐਕਟ ਥਾਣਾ ਫੇਸ-8 ਮੋਹਾਲੀ ਵਿਖੇ ਦਰਜ ਰਜਿਸਟਰ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਨਾਕਾਬੰਦੀ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਆਉਣ ਵਾਲੇ ਦਿਨ ਵਿੱਚ ਵੀ ਲਗਾਤਾਰ ਜਾਰੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...