August 2, 2026, 12:50 pm
----------- Advertisement -----------
HomeNewsEntertainmentਤੈਮੂਰ ਅਲੀ ਖਾਨ ਨਾਲ ਜਲਦ ਫਿਲਮ ਕਰਨਗੇ ਅਨਿਲ ਕਪੂਰ! ਇਸ ਰੋਲ 'ਚ...

ਤੈਮੂਰ ਅਲੀ ਖਾਨ ਨਾਲ ਜਲਦ ਫਿਲਮ ਕਰਨਗੇ ਅਨਿਲ ਕਪੂਰ! ਇਸ ਰੋਲ ‘ਚ ਨਜ਼ਰ ਆਉਣਗੇ ਛੋਟੇ ਨਵਾਬ

Published on

----------- Advertisement -----------

ਅਨਿਲ ਕਪੂਰ ਇਕ ਅਜਿਹਾ ਅਭਿਨੇਤਾ ਹੈ ਜੋ ਆਪਣੇ ਲੁੱਕ ਨਾਲ ਨੌਜਵਾਨ ਕਲਾਕਾਰਾਂ ਨੂੰ ਵੀ ਹੈਰਾਨ ਕਰ ਦਿੰਦਾ ਹੈ। ਹਾਲ ਹੀ ‘ਚ ਅਨਿਲ ਕਪੂਰ ਕਾਮੇਡੀ ਸ਼ੋਅ ‘ਕੇਸ ਤੋ ਬਨਤਾ ਹੈ’ ‘ਚ ਪਹੁੰਚੇ ਸਨ। ਪਰ ਸ਼ੋਅ ਦੌਰਾਨ ਅਭਿਨੇਤਾ ਨੇ ਆਪਣੇ ਜਵਾਨ ਲੁੱਕ ਦਾ ਮਜ਼ਾਕ ਉਡਾਇਆ। ਇੱਥੋਂ ਤੱਕ ਕਿ ਅਦਾਕਾਰ ਨੇ ਇਹ ਵੀ ਕਿਹਾ ਕਿ ਉਹ ਜਲਦੀ ਹੀ ਸੈਫ ਅਲੀ ਖਾਨ ਅਤੇ ਕਰੀਨਾ ਕਪੂਰ ਦੇ ਬੇਟੇ ਤੈਮੂਰ ਅਲੀ ਖਾਨ ਨਾਲ ਫਿਲਮ ਕਰਨਗੇ। ਜਿਸ ‘ਚ ਤੈਮੂਰ ਆਪਣੇ ਪਿਤਾ ਦਾ ਕਿਰਦਾਰ ਨਿਭਾਉਣਗੇ। ‘ਕੇਸ ਤੋ ਬਨਤਾ ਹੈ’ ਇਕ ਅਜਿਹਾ ਕਾਮੇਡੀ ਸ਼ੋਅ ਹੈ ਜਿਸ ‘ਚ ਹਰ ਵਾਰ ਕਿਸੇ ਨਵੇਂ ਸੈਲੇਬ ਨੂੰ ਆਪਣੇ ‘ਤੇ ਲੱਗੇ ਦੋਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸ਼ੋਅ ‘ਚ ਰਿਤੇਸ਼ ਦੇਸ਼ਮੁਖ ਅਤੇ ਵਰੁਣ ਸ਼ਰਮਾ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਦੀ ਭੂਮਿਕਾ ਨਿਭਾਅ ਰਹੇ ਹਨ।

ਇਸ ਦੇ ਨਾਲ ਹੀ ਕੁਸ਼ਾ ਕਪਿਲਾ ਜੱਜ ਦੀ ਭੂਮਿਕਾ ‘ਚ ਨਜ਼ਰ ਆਈ। ਇਸ ਸ਼ੋਅ ‘ਚ ਅਨਿਲ ਕਪੂਰ ਮਹਿਮਾਨ ਵਜੋਂ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੂੰ ਆਪਣੇ ‘ਤੇ ਲੱਗੇ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ। ਇਸ ਐਪੀਸੋਡ ਵਿੱਚ ਜਦੋਂ ਰਿਤੇਸ਼ ਦੇਸ਼ਮੁਖ ਅਨਿਲ ਕਪੂਰ ਤੋਂ ਬਾਲੀਵੁੱਡ ਇੰਡਸਟਰੀ ਵਿੱਚ ਆਪਣੇ ਖਾਸ ਦੋਸਤਾਂ ਬਾਰੇ ਪੁੱਛਦੇ ਹਨ। ਅਨਿਲ ਕਪੂਰ ਅਮਿਤਾਭ ਬੱਚਨ, ਸ਼ਾਹਰੁਖ ਖਾਨ, ਸਲਮਾਨ ਖਾਨ ਅਤੇ ਆਮਿਰ ਖਾਨ ਦਾ ਨਾਂ ਲੈਂਦੇ ਹਨ। ਜਿਸ ਤੋਂ ਬਾਅਦ ਅਭਿਨੇਤਾ ਦਾ ਕਹਿਣਾ ਹੈ ਕਿ ਉਸ ਦੀ ਨੌਜਵਾਨ ਕਲਾਕਾਰਾਂ ਨਾਲ ਵੀ ਦੋਸਤੀ ਹੈ ਜਿਸ ਵਿਚ ਉਸ ਨੇ ਰਣਬੀਰ ਕਪੂਰ, ਰਣਵੀਰ ਸਿੰਘ, ਆਪਣੇ ਬੇਟੇ ਹਰਸ਼ਵਰਧਨ ਕਪੂਰ, ਤੈਮੂਰ ਅਲੀ ਖਾਨ ਦਾ ਨਾਂ ਲਿਆ ਹੈ। ਜਿਵੇਂ ਹੀ ਅਨਿਲ ਕਪੂਰ ਤੈਮੂਰ ਦਾ ਨਾਂ ਲੈਂਦੇ ਹਨ, ਰਿਤੇਸ਼ ਹੈਰਾਨ ਰਹਿ ਜਾਂਦੇ ਹਨ। ਫਿਰ ਅਨਿਲ ਮਜ਼ਾਕ ਵਿੱਚ ਕਹਿੰਦੇ ਹਨ, ‘ਤੈਮੂਰ ਅਤੇ ਮੈਂ ਬਹੁਤ ਫਰੈਂਡਲੀ ਹਾਂ, ਅਸਲ ਵਿੱਚ ਅਸੀਂ ਇਕੱਠੇ ਇੱਕ ਫਿਲਮ ਵੀ ਕਰ ਰਹੇ ਹਾਂ। ਉਹ ਮੇਰੇ ਪਿਤਾ ਦਾ ਕਿਰਦਾਰ ਨਿਭਾਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...