June 16, 2026, 1:22 am
----------- Advertisement -----------
HomeNewsLatest Newsਰਵੀ ਦਹੀਆ ਨੇ ਪੁਰਸ਼ ਕੁਸ਼ਤੀ ਦੇ 57 ਕਿਲੋ ਵਰਗ ਵਿੱਚ ਜਿੱਤਿਆ ਸੋਨ...

ਰਵੀ ਦਹੀਆ ਨੇ ਪੁਰਸ਼ ਕੁਸ਼ਤੀ ਦੇ 57 ਕਿਲੋ ਵਰਗ ਵਿੱਚ ਜਿੱਤਿਆ ਸੋਨ ਤਮਗਾ

Published on

----------- Advertisement -----------

ਟੋਕੀਓ ਓਲੰਪਿਕ ਖੇਡਾਂ ਦੇ ਸਿਲਵਰ ਮੈਡਲਿਸਟ ਰਵੀ ਦਹੀਆ ਨੇ ਪੁਰਸ਼ ਕੁਸ਼ਤੀ ਦੇ 57 ਕਿਲੋ ਵਰਗ ਵਿੱਚ ਸੋਨ ਤਮਗਾ ਜਿੱਤਿਆ। ਇਹ ਭਾਰਤ ਦਾ ਬਰਮਿੰਘਮ ਕਾਮਨਵੈਲਥ ਖੇਡਾਂ ਵਿੱਚ 10ਵਾਂ ਸੋਨ ਤਮਗਾ ਹੈ।

ਰਵੀ ਨੇ ਫਾਈਨਲ ਵਿੱਚ ਨਾਈਜੀਰੀਆ ਦੇ ਵੈਲਸਨ ਨੂੰ ਮਹਿਜ਼ 76 ਸਕਿੰਟਾਂ ਵਿੱਚ 10-0 ਨਾਲ ਹਰਾ ਕੇ ਕਾਮਨਵੈਲ਼ਥ ਖੇਡਾਂ ਵਿੱਚ ਆਪਣਾ ਪਹਿਲਾ ਮੈਡਲ ਜਿੱਤਿਆ। 24 ਵਰ੍ਹਿਆਂ ਦਾ ਰਵੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਅਤੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਤਿੰਨ ਸੋਨੇ ਦਾ ਤਮਗੇ ਜਿੱਤ ਚੁੱਕਾ ਹੈ।

ਵੈਲਸਨ ਹੁਣ ਤੱਕ ਪਿਛਲੀਆਂ ਤਿੰਨ ਕਾਮਨਵੈਲਥ ਖੇਡਾਂ ਵਿੱਚ ਦੋ ਚਾਂਦੀ ਤੇ ਇਕ ਕਾਂਸੀ ਦਾ ਤਮਗਾ ਜਿੱਤਿਆ ਹੈ। ਇਹ ਉਸ ਦਾ ਕਾਮਨਵੈਲਥ ਖੇਡਾਂ ਦਾ ਚੌਥਾ ਤਮਗਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...