October 29, 2026, 2:54 am
----------- Advertisement -----------
HomeNewsEducationਜੇਈਈ ਮੇਨ(JEE MAIN) ਸੈਸ਼ਨ-2 ਦੀ ਪ੍ਰੀਖਿਆ ਦਾ ਨਤੀਜਾ ਹੋਇਆ ਜਾਰੀ, ਇਨ੍ਹਾਂ ਆਸਾਨ...

ਜੇਈਈ ਮੇਨ(JEE MAIN) ਸੈਸ਼ਨ-2 ਦੀ ਪ੍ਰੀਖਿਆ ਦਾ ਨਤੀਜਾ ਹੋਇਆ ਜਾਰੀ, ਇਨ੍ਹਾਂ ਆਸਾਨ ਤਰੀਕਿਆਂ ਨਾਲ ਕਰੋ ਚੈੱਕ

Published on

----------- Advertisement -----------

ਜੇਈਈ ਮੇਨ (JEE MAIN) ਸੈਸ਼ਨ-2 ਦੀ ਪ੍ਰੀਖਿਆ ਦਾ ਨਤੀਜਾ ਅੱਜ ਸੋਮਵਾਰ, 08 ਅਗਸਤ, 2022 ਨੂੰ ਜਾਰੀ ਕੀਤਾ ਗਿਆ ਹੈ। ਪ੍ਰੀਖਿਆ ਲਈ ਉੱਤਰ ਕੁੰਜੀ ਪਹਿਲਾਂ ਹੀ ਜਾਰੀ ਕੀਤੀ ਗਈ ਸੀ। ਵਿਦਿਆਰਥੀਆਂ ਨੂੰ ਜੇਈਈ ਮੇਨ ਸੈਸ਼ਨ-2 ਦੇ ਇਮਤਿਹਾਨ ਦੇ ਨਤੀਜੇ ਦੇਖਣ ਲਈ ਆਪਣਾ ਅਰਜ਼ੀ ਨੰਬਰ (Application number) ਅਤੇ ਜਨਮ ਮਿਤੀ (Date of birth) ਆਦਿ ਦੀ ਵਰਤੋਂ ਕਰਨੀ ਪੈਂਦੀ ਹੈ। ਇਹ ਸਾਰੀ ਜਾਣਕਾਰੀ ਉਮੀਦਵਾਰਾਂ ਦੇ ਅਰਜ਼ੀ ਫਾਰਮ ‘ਤੇ ਦਿੱਤੀ ਗਈ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਵਿਦਿਆਰਥੀ NTA ਦੀ ਅਧਿਕਾਰਤ ਵੈੱਬਸਾਈਟ jeemain.nta.nic.in ਜਾਂ nta.ac.in ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ।
ਨਤੀਜਾ ਦੇਖਣ ਲਈ -:
ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ jeemain.nta.nic.in ‘ਤੇ ਜਾਓ।
ਹੁਣ ਤੁਹਾਨੂੰ ਸੈਸ਼ਨ-2 ਦੇ ਨਤੀਜੇ ਨਾਲ ਸਬੰਧਤ ‘ਲਿੰਕ’ ਪੇਜ ‘ਤੇ ਹੀ ਮਿਲ ਜਾਵੇਗਾ।
ਇਸ ‘ਤੇ ਕਲਿੱਕ ਕਰਨ ਨਾਲ ਇੱਕ ਨਵਾਂ ਪੇਜ ਖੁੱਲ੍ਹੇਗਾ।
ਇਸ ਵਿੱਚ ਮੰਗੀ ਜਾ ਰਹੀ ਜਾਣਕਾਰੀ ਜਿਵੇਂ ਕਿ ਐਪਲੀਕੇਸ਼ਨ ਨੰਬਰ ਅਤੇ ਰੋਲ ਨੰਬਰ ਦਰਜ ਕਰਕੇ ਇੱਥੇ ਲੌਗਇਨ ਕਰੋ।
ਹੁਣ ਤੁਹਾਡਾ ਸਕੋਰਕਾਰਡ ਤੁਹਾਡੇ ਸਾਹਮਣੇ ਸਕ੍ਰੀਨ ‘ਤੇ ਦਿਖਾਈ ਦੇਵੇਗਾ।
ਇਸ ਨੂੰ ਚੈੱਕ ਕਰ ਕੇ ਇਸਦਾ ਪ੍ਰਿੰਟ ਆਊਟ ਲਓ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...