August 1, 2026, 12:25 pm
----------- Advertisement -----------
HomeNewsEntertainmentਮਿਸ ਪੂਜਾ ਆਪਣੇ ਪੁੱਤਰ ਨਾਲ ਇੰਝ ਬਿਤਾ ਰਹੀ ਹੈ ਸਮਾਂ ਸੋਸ਼ਲ ਮੀਡਿਆ...

ਮਿਸ ਪੂਜਾ ਆਪਣੇ ਪੁੱਤਰ ਨਾਲ ਇੰਝ ਬਿਤਾ ਰਹੀ ਹੈ ਸਮਾਂ ਸੋਸ਼ਲ ਮੀਡਿਆ ‘ਤੇ ਕਿਊਟ ਜਿਹਾ ਵੀਡੀਓ ਕੀਤਾ ਸਾਂਝਾ

Published on

----------- Advertisement -----------

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਨੇ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਮਿਸ ਪੂਜਾ ਦਾ ਪੁੱਤਰ ਅਲਾਪ ਕੁਝ ਲੱਭਦਾ ਹੋਇਆ ਨਜ਼ਰ ਆ ਰਿਹਾ ਹੈ ਤੇ ਆਪਣੀ ਆਵਾਜ਼ ਚ ਕੁਝ ਮੰਗਦਾ ਹੋਇਆ ਨਜ਼ਰ ਆ ਰਿਹਾ ਹੈ। ਪਰ ਕਹਿੰਦੇ ਨੇ ਮਾਂ ਤਾਂ ਆਪਣੇ ਬੱਚੇ ਦੀ ਹਰ ਗੱਲ ਸਮਝ ਜਾਂਦੀ ਹੈ। ਜਿਸ ਕਰਕੇ ਮਿਸ ਪੂਜਾ ਵੀ ਆਪਣੇ ਬੱਚੇ ਦੀ ਗੱਲ ਨੂੰ ਸਮਝ ਗਈ ਕਿ ਉਹ ਕੀ ਮੰਗ ਰਿਹਾ ਹੈ।

https://www.instagram.com/p/CXglon7AVU7/

ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਮਿਸ ਪੂਜਾ ਨੇ ਕੈਪਸ਼ਨ ‘ਚ ਦੱਸਿਆ ਹੈ ਕਿ ਅਲਾਪ ਮੋਬਾਇਲ ਫੋਨ ਲੱਭ ਰਿਹਾ ਹੈ । ਜਿਵੇਂ ਕਿ ਸਭ ਜਾਣਦੇ ਹੀ ਨੇ ਅੱਜ ਕੱਲ ਦੇ ਬੱਚੇ ਮੋਬਾਇਲ ਫੋਨ ਨਾਲ ਕਾਫੀ ਅਟੈਂਚ ਨੇ। ਬੱਚਿਆਂ ਨੂੰ ਮੋਬਾਇਲ ਫੋਨਾਂ ਦੀ ਸਾਰੀ ਏ.ਬੀ.ਸੀ ਪਤਾ ਹੈ। ਦਰਸ਼ਕਾਂ ਨੂੰ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ। ਵੱਡੀ ਗਿਣਤੀ ‘ਚ ਦਰਸ਼ਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।ਜੇ ਗੱਲ ਕਰੀਏ ਮਿਸ ਪੂਜਾ ਦੇ ਵਰਕ ਫਰੰਟ ਦੀ ਤਾਂ ਉਹ ਦੀ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਹੈ। ਉਨ੍ਹਾਂ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਇਸੇ ਲਈ ਉਸ ਦੀ ਲੰਮੀ ਫੈਨ ਫਾਲੋਵਿੰਗ ਹੈ । ਮਿਸ ਪੂਜਾ ਦੀ ਗੱਲ ਕਰੀਏ ਤਾਂ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ, ਜੋ ਫੈਂਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ। ਮਿਸ ਪੂਜਾ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਵੀ ਫੈਂਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...