July 1, 2026, 3:43 pm
----------- Advertisement -----------
HomeNewsBreaking Newsਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਬਣਾਉਣਗੇ ਆਪਣੀ ਸਿਆਸੀ ਪਾਰਟੀ, ਜਲਦ ਕਰਨਗੇ ਐਲਾਨ

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਬਣਾਉਣਗੇ ਆਪਣੀ ਸਿਆਸੀ ਪਾਰਟੀ, ਜਲਦ ਕਰਨਗੇ ਐਲਾਨ

Published on

----------- Advertisement -----------

ਚੰਡੀਗੜ੍ਹ, 17 ਦਸੰਬਰ, 2021: ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਜਾ ਰਹੇ ਹਨ। ਜਿਸ ਦਾ ਐਲਾਨ ਉਹ ਭਲਕੇ 18 ਦਸੰਬਰ ਨੂੰ ਕਰਨਗੇ। ਉਹ ਆਪਣੀ ਨਵੀਂ ਪਾਰਟੀ ਦਾ ਐਲਾਨ ਸਵੇਰੇ 11.00 ਵਜੇ ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਕਿਸਾਨ ਮੋਰਚੇ ਦੌਰਾਨ ਹੀ ਉਹ ਕਈ ਵਾਰ ਪੰਜਾਬ ‘ਚੋਂ ਚੋਣਾਂ ਲੜਨ ਦਾ ਬਾਰੇ ਕਹਿ ਰਹੇ ਸੀ, ਪਰ ਉਹ ਕਿਸਾਨ ਮੋਰਚੇ ਦੇ ਜਾਰੀ ਰਹਿਣ ਕਾਰਨ ਕੋਈ ਫੈਸਲਾ ਨਹੀਂ ਲੈ ਰਹੇ ਸਨ। ਪਰ ਹੁਣ ਕਿਸਾਨਾਂ ਦਾ ਮੋਰਚਾ ਵੀ ਖਤਮ ਹੋ ਚੁੱਕਾ ਹੈ ਜਿਸ ਤੋਂ ਬਾਅਦ ਗੁਰਨਾਮ ਚੜੂਨੀ ਨੇ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...