September 7, 2026, 7:48 am
----------- Advertisement -----------
HomeNewsSportsਪੀ.ਐਮ ਮੋਦੀ ਨੇ ਪੀਵੀ ਸਿੰਧੂ ਨੂੰ ਸੋਨ ਤਗ਼ਮਾ ਜਿੱਤਣ 'ਤੇ ਦਿੱਤੀ ਵਧਾਈ,...

ਪੀ.ਐਮ ਮੋਦੀ ਨੇ ਪੀਵੀ ਸਿੰਧੂ ਨੂੰ ਸੋਨ ਤਗ਼ਮਾ ਜਿੱਤਣ ‘ਤੇ ਦਿੱਤੀ ਵਧਾਈ, ਕਿਹਾ – ਪੀਵੀ ਸਿੰਧੂ ਹੈ ਚੈਂਪੀਅਨਜ਼ ਦੀ ਚੈਂਪੀਅਨ

Published on

----------- Advertisement -----------

ਭਾਰਤੀ ਖਿਡਾਰੀ ਪੀਵੀ ਸਿੰਧੂ ਨੇ ਸੋਮਵਾਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ। ਪੀਵੀ ਸਿੰਧੂ ਨੇ ਮਹਿਲਾ ਸਿੰਗਲਜ਼ ਦੇ ਮੈਚ ਵਿੱਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾਇਆ। ਪੀਵੀ ਸਿੰਧੂ ਦੇ ਸੋਨ ਤਮਗਾ ਜਿੱਤਣ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਪੀ.ਐਮ ਮੋਦੀ ਨੇ ਸਿੰਧੂ ਵਧਾਈ ਦਿੱਤੀ ਹੈ ਪੀ ਐਮ ਮੋਦੀ ਨੇ ਟਵੀਟ ਕੀਤਾ ਅਤੇ ਲਿਖਿਆ ਕਿ “ਸ਼ਾਨਦਾਰ ਪੀਵੀ ਸਿੰਧੂ ਚੈਂਪੀਅਨਜ਼ ਦੀ ਚੈਂਪੀਅਨ ਹੈ! ਉਸਦਾ ਸਮਰਪਣ ਅਤੇ ਵਚਨਬੱਧਤਾ ਹੈਰਾਨ ਕਰਨ ਵਾਲੀ ਹੈ। ਰਾਸ਼ਟਰਮੰਡਲ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ‘ਤੇ ਉਸ ਨੂੰ ਵਧਾਈ। ਉਸ ਦੇ ਭਵਿੱਖ ਦੇ ਯਤਨਾਂ ਲਈ ਉਸ ਨੂੰ ਸ਼ੁੱਭਕਾਮਨਾਵਾਂ।”

ਦੱਸ ਦਈਏ ਕਿ ਰਾਸ਼ਟਰਮੰਡਲ ਵਿੱਚ ਮਹਿਲਾ ਸਿੰਗਲਜ਼ ਵਿੱਚ ਸਿੰਧੂ ਦਾ ਇਹ ਪਹਿਲਾ ਸੋਨ ਤਮਗਾ ਹੈ। ਭਾਰਤ ਨੂੰ ਇਸ ਮੈਗਾ ਸਪੋਰਟਸ ਈਵੈਂਟ ਵਿੱਚ ਹੁਣ ਤੱਕ 56 ਮੈਡਲ ਮਿਲ ਚੁੱਕੇ ਹਨ। ਇਨ੍ਹਾਂ ਵਿੱਚ 19 ਸੋਨ, 15 ਚਾਂਦੀ ਅਤੇ 22 ਕਾਂਸੀ ਦੇ ਤਗਮੇ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

ਪਟਿਆਲਾ ਦੇ ਪ੍ਰਭਸਿਮਰਨ ਸਿੰਘ ਦੀ ਭਾਰਤੀ T-20 ਟੀਮ ’ਚ ਚੋਣ, ਭਾਰਤੀ ਟੀਮ ਦੇ ਜ਼ਿੰਬਾਬਵੇ ਦੌਰੇ ਦੌਰਾਨ ਮਿਲ ਸਕਦੈ ਮੌਕਾ

 ਪੰਜਾਬ ਦੇ ਉੱਭਰਦੇ ਕ੍ਰਿਕਟਰ ਤੇ ਪਟਿਆਲਾ ਦੇ ਵਿਕਟਕੀਪਰ-ਬੱਲੇਬਾਜ਼ ਪ੍ਰਭਸਿਮਰਨ ਸਿੰਘ ਦੀ ਪਹਿਲੀ ਵਾਰ ਭਾਰਤੀ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ

 ਅੰਤਰਰਾਸ਼ਟਰੀ ਸਵਿਮਰ ਅਤੇ ਪੰਜਾਬ ਪੁਲਿਸ ਦੇ ASI ਅਮਨ ਘਈ ਆਸਟ੍ਰੇਲੀਆ 2027 ਵਿੱਚ ਹੋਣ ਵਾਲੀਆਂ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...