November 7, 2026, 8:13 pm
----------- Advertisement -----------
HomeNewsBreaking Newsਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ, ਮੁੱਖ ਮੰਤਰੀ...

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ, ਮੁੱਖ ਮੰਤਰੀ ਮਾਨ ਹੋਣਗੇ ਸ਼ਾਮਿਲ

Published on

----------- Advertisement -----------

ਚੰਡੀਗੜ੍ਹ, 8 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ 12 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ ਅੱਜ ਇੱਥੇ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬਾਬਾ ਬਕਾਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।

ਰੱਖੜ ਪੁੰਨਿਆ ਦਾ ਇਹ ਤਿਉਹਾਰ ਹਰੇਕ ਵਰ੍ਹੇ ਬਾਬਾ ਬਕਾਲਾ, ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਨੇ 12 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...