November 19, 2026, 12:12 pm
----------- Advertisement -----------
HomeNewsBreaking Newsਮਨਕੀਰਤ ਔਲਖ ਖਿਲਾਫ ਦਰਜ ਹੋਇਆ ਮਾਮਲਾ, ਅੱਜ ਚੰਡੀਗੜ੍ਹ ਕੋਰਟ 'ਚ ਸੁਣਵਾਈ

ਮਨਕੀਰਤ ਔਲਖ ਖਿਲਾਫ ਦਰਜ ਹੋਇਆ ਮਾਮਲਾ, ਅੱਜ ਚੰਡੀਗੜ੍ਹ ਕੋਰਟ ‘ਚ ਸੁਣਵਾਈ

Published on

----------- Advertisement -----------

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਪੰਜਾਬੀ ਗਾਇਕ ਮਨਕੀਰਤ ਔਲਖ ਖਿਲਾਫ ਹੁਣ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੇਸ ਵਿੱਚ ਉਨ੍ਹਾਂ ਦੇ ਗੀਤ ‘8 ਰਫਲਾਂ’ ਵਿੱਚ ਵਕੀਲਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼ ਲਾਇਆ ਗਿਆ ਹੈ। ਐਡਵੋਕੇਟ ਸੁਨੀਲ ਮੱਲਣ ਨੇ ਇਹ ਕੇਸ ਦਾਇਰ ਕੀਤਾ ਹੈ।

ਅੱਜ ਚੰਡੀਗੜ੍ਹ ਦੀ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਹ ਐਲਬਮ ਪਿਛਲੇ ਸਾਲ ਰਿਲੀਜ਼ ਹੋਈ ਸੀ। ਇਸ ਤੋਂ ਪਹਿਲਾਂ ਐਡਵੋਕੇਟ ਮੱਲਣ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਸੰਜੂ’ ‘ਚ ਵਕੀਲਾਂ ਨੂੰ ਕਥਿਤ ਤੌਰ ‘ਤੇ ਬਦਨਾਮ ਕਰਨ ਦਾ ਮਾਮਲਾ ਵੀ ਦਰਜ ਕਰਵਾਇਆ ਸੀ। ਉਸ ਮਾਮਲੇ ਵਿੱਚ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਬਾਕੀਆਂ ਖ਼ਿਲਾਫ਼ ਕੇਸ ਚੱਲ ਰਿਹਾ ਹੈ।

ਐਡਵੋਕੇਟ ਮੱਲਣ ਨੇ ਦੱਸਿਆ ਕਿ ਮਨਕੀਰਤ ਔਲਖ ਨੂੰ 15 ਮਈ 2021 ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ। ਇਸ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਇਸ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ। ਇਹ ਹੁਕਮ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਮਦਦ ਨਾਲ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੁਆਵਜ਼ਾ ਲੈ ਕੇ ਐਡਵੋਕੇਟ ਵੈਲਫੇਅਰ ਫੰਡ ਵਿੱਚ ਜਮ੍ਹਾਂ ਕਰਵਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...