October 18, 2026, 11:07 am
----------- Advertisement -----------
HomeNewsLatest Newsਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਪਹੁੰਚੇ ਅੰਮ੍ਰਿਤਸਰ, 'ਹਰ ਘਰ ਤਿਰੰਗਾ'...

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਪਹੁੰਚੇ ਅੰਮ੍ਰਿਤਸਰ, ‘ਹਰ ਘਰ ਤਿਰੰਗਾ’ ਮੁਹਿੰਮ ਦੀ ਕੀਤੀ ਸ਼ੁਰੂਆਤ

Published on

----------- Advertisement -----------

ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ ਮੌਕੇ ‘ਤੇ ਹਰ ਘਰ ਤਿਰੰਗਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਨਾਲ ਲੋਕਾਂ ਨੂੰ ਜੋੜਨ ਲਈ ਭਾਜਪਾ ਵੱਲੋਂ ਜਾਗਰੂਕਤਾ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅੱਜ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇ। ਉਹਨਾਂ ਦੇ ਅੰਮ੍ਰਿਤਸਰ ਪੁੱਜਣ ‘ਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅੱਜ ਤਰੁਣ ਚੁੱਘ ਨੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਮੌਕੇ ‘ਹਰ ਘਰ ਤਿਰੰਗਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਜਾਣਕਾਰੀ ਅਨੁਸਾਰ ਤਰੁਣ ਚੁੱਘ ਨੇ ਮਜੀਠਾ ਖੇਤਰ ਦੇ ਪਿੰਡ ਜੇਠੂ ਨੱਗਲ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰੈਲੀ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੀ ਮੌਜੂਦ ਰਹੇ।

ਦੱਸ ਦਈਏ ਕਿ ਕੇਂਦਰ ਸਰਕਾਰ ਦੀ ‘ਹਰ ਘਰ ਤਿਰੰਗਾ’ ਮੁਹਿੰਮ ਲਈ ਕਾਰਨ ਦਿੱਲੀ ‘ਚ ਤਿਰੰਗੇ ਦੀ ਵਿਕਰੀ ਕਈ ਗੁਣਾ ਵਧ ਗਈ ਹੈ। ਸਥਿਤੀ ਇਹ ਹੈ ਕਿ ਵਪਾਰੀਆਂ ਅਤੇ ਨਿਰਮਾਤਾਵਾਂ ਲਈ ਕੌਮੀ ਝੰਡੇ ਦੀ ਭਾਰੀ ਮੰਗ ਨੂੰ ਪੂਰਾ ਕਰਨਾ ਮੁਸ਼ਕਲ ਹੋ ਗਿਆ ਹੈ। ਵਪਾਰੀਆਂ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 22 ਜੁਲਾਈ ਨੂੰ ਪ੍ਰਚਾਰ ਮੁਹਿੰਮ ਦਾ ਐਲਾਨ ਕਰਨ ਤੋਂ ਬਾਅਦ ਹਰ ਤਰ੍ਹਾਂ ਦੇ ਤਿਰੰਗੇ ਦੀ ਵਿਕਰੀ 50 ਗੁਣਾ ਵਧ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...