July 23, 2026, 11:35 pm
----------- Advertisement -----------
HomeNewsPunjabਬਿਕਰਮ ਮਜੀਠੀਆ ਦੀ ਜ਼ਮਾਨਤ ਤੋਂ ਬਾਅਦ ਭੈਣ ਹਰਸਿਮਰਤ ਬਾਦਲ ਦੀ ਪਹਿਲੀ ਪ੍ਰਤੀਕਿਰਿਆ...

ਬਿਕਰਮ ਮਜੀਠੀਆ ਦੀ ਜ਼ਮਾਨਤ ਤੋਂ ਬਾਅਦ ਭੈਣ ਹਰਸਿਮਰਤ ਬਾਦਲ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ, ਟਵੀਟ ਕਰਕੇ ਕਿਹਾ..

Published on

----------- Advertisement -----------

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਹਾਈ ਕੋਰਟ ਵਲੋਂ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਬਿਕਰਮ ਮਜੀਠੀਆ ਨੂੰ ਜਮਾਨਤ ਮਿਲਣ ਉਪਰੰਤ ਉਨ੍ਹਾਂ ਦੀ ਭੈਣ ਹਰਸਿਮਰਤ ਕੌਰ ਬਾਦਲ ਦਾ ਪਹਿਲਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮਜੀਠੀਆ ਦੀ ਤਸਵੀਰ ਸ਼ੇਅਰ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ।

ਹਰਸਿਮਰਤ ਕੌਰ ਬਾਦਲ ਨੇ ਟਵਿੱਟਰ ‘ਤੇ ਬਿਕਰਮ ਮਜੀਠੀਆ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ” ਅਕਾਲ ਪੁਰਖ ਦਾ ਕੋਟਾਨ-ਕੋਟਿ ਸ਼ੁਕਰਾਨਾ।” ਦੂਜੇ ਪਾਸੇ ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਮਜੀਠੀਆ ਅੱਜ ਸ਼ਾਮ ਨੂੰ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਇਸ ਦੇ ਲਈ ਜਰੂਰੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਡਰੱਗ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...