October 12, 2026, 11:18 am
----------- Advertisement -----------
HomeNewsLatest Newsਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ...

ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ:ਅਮਿਤ ਤਲਵਾੜ

Published on

----------- Advertisement -----------

ਐਸ ਏ ਐਸ ਨਗਰ 10 ਅਗਸਤ : ਜ਼ਿਲਾ ਨਿਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਮਿਤੀ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...