August 11, 2026, 10:27 am
----------- Advertisement -----------
HomeNewsEducationਵਿਦਿਆਰਥਣਾਂ ਨਾਲ ਬੇਹੂਦਾ ਹਰਕਤਾਂ ਕਰਨ ਤੇ ਅਸ਼ਲੀਲ ਮੈਸੇਜ ਭੇਜਣ ਵਾਲਾ ਅਧਿਆਪਕ ਗ੍ਰਿਫ਼ਤਾਰ

ਵਿਦਿਆਰਥਣਾਂ ਨਾਲ ਬੇਹੂਦਾ ਹਰਕਤਾਂ ਕਰਨ ਤੇ ਅਸ਼ਲੀਲ ਮੈਸੇਜ ਭੇਜਣ ਵਾਲਾ ਅਧਿਆਪਕ ਗ੍ਰਿਫ਼ਤਾਰ

Published on

----------- Advertisement -----------

ਵਿਦਿਆਰਥਣਾਂ ਨੂੰ ਅਸ਼ਲੀਲ ਮੈਸੇਜ ਭੇਜਣ ਦੇ ਮਾਮਲੇ ਵਿਚ ਰੂਪਨਗਰ ਦੇ ਇਕ ਸਕੂਲ ਦੇ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਤੋਂ ਤਫ਼ਤੀਸ਼ ਕਰਨ ਲਈ ਰਿਮਾਂਡ ਦੀ ਮੰਗ ਕੀਤੀ ਤੇ ਅਦਾਲਤ ਨੇ ਇਕ ਦਿਨ ਦਾ ਰਿਮਾਂਡ ਦਿੱਤਾ ਗਿਆ। ਉਧਰ ਗਿ੍ਫ਼ਤਾਰੀ ਤੋਂ ਬਾਅਦ ਪੇਸ਼ੀ ਭੁਗਤਣ ਉਪਰੰਤ ਸੁਨੀਲ ਕੁਮਾਰ ਨੇ ਕਿਹਾ ਕਿ ਮੈਂ ਅੱਜ ਤਕ ਕਰੀਬ ਦਸ ਹਜ਼ਾਰ ਬੱਚਿਆਂ ਨੂੰ ਪੜ੍ਹਾਇਆ ਹੈ ਮੇਰੇ ਖਿਲਾਫ਼ ਸਾਜਿਸ ਕੀਤੀ ਜਾ ਰਹੀ ਹੈ। ਰੂਪਨਗਰ ਦੇ ਡੀਐਸਪੀ (ਦਿਹਾਤੀ) ਤਰਲੋਚਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਧਿਆਪਕ ਨੂੰ ਊਨਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

8 ਅਗਸਤ ਨੂੰ ਵੱਖ-ਵੱਖ ਜਥੇਬੰਦੀਆਂ ਨੇ ਦੋਸ਼ੀ ਅਧਿਆਪਕ ਦੀ ਗ੍ਰਿਫਤਾਰੀ ਲਈ ਸਕੂਲ ਦੇ ਸਾਹਮਣੇ ਧਰਨਾ ਦਿੱਤਾ ਸੀ। ਮਾਮਲੇ ਸਬੰਧੀ ਵਿਦਿਆਰਥਣਾਂ ਨੇ ਦੋਸ਼ ਲਾਇਆ ਕਿ ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਕਮਰੇ ਵਿੱਚ ਇਕੱਲਿਆਂ ਬੁਲਾ ਕੇ ਉਨ੍ਹਾਂ ’ਤੇ ਦਬਾਅ ਪਾਇਆ। ਉਸ ਨੂੰ ਬਰੇਨਵਾਸ਼ ਕਰਨ ਦੀ ਕੋਸ਼ਿਸ਼ ਕੀਤੀ। ਬਹਿਰਹਾਲ ਪੁੱਛਗਿੱਛ ਦੌਰਾਨ ਸਾਰਾ ਮਾਮਲਾ ਸਪੱਸ਼ਟ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...