November 19, 2026, 11:45 am
----------- Advertisement -----------
HomeNewsEntertainmentਰਿਲੀਜ਼ ਹੁੰਦਿਆਂ ਹੀ ਆਨਲਾਇਨ ਲੀਕ ਹੋਈ ਆਮਿਰ ਖਾਨ ਦੀ ਫਿਲਮ 'ਲਾਲ ਸਿੰਘ...

ਰਿਲੀਜ਼ ਹੁੰਦਿਆਂ ਹੀ ਆਨਲਾਇਨ ਲੀਕ ਹੋਈ ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’

Published on

----------- Advertisement -----------

ਨਵੀਂ ਦਿੱਲੀ: ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਜਿੱਥੇ ਪਹਿਲਾਂ ਲੋਕ ਇਸ ਫਿਲਮ ਦਾ ਬਾਈਕਾਟ ਕਰਨ ਲਈ ਤਿਆਰ ਸਨ, ਉੱਥੇ ਹੀ ਹੁਣ ਇਹ ਫਿਲਮ ਰਿਲੀਜ਼ ਹੁੰਦੇ ਹੀ ਲੀਕ ਹੋ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਨੂੰ ਟੋਰਾਂਟੋ ਦੀਆਂ ਕਈ ਵੈੱਬਸਾਈਟਾਂ ‘ਤੇ HD ਕੁਆਲਿਟੀ ‘ਚ ਲੀਕ ਕੀਤਾ ਗਿਆ ਹੈ। ਇੱਥੋਂ ਤੱਕ ਕਿ ਕੁਝ ਟੈਲੀਗ੍ਰਾਮ ਸਮੂਹਾਂ ਕੋਲ ਆਮਿਰ ਖਾਨ ਦੀ ਫਿਲਮ ਨੂੰ ਮੁਫਤ ਵਿੱਚ ਡਾਊਨਲੋਡ ਕਰਨ ਦਾ ਵਿਕਲਪ ਹੈ। ਇਸ ਤੋਂ ਇਲਾਵਾ ਹੋਰ ਸਾਈਟਾਂ ‘ਤੇ ਵੀ ਫਿਲਮ ਦੇ ਆਉਣ ਦੀਆਂ ਖਬਰਾਂ ਆਈਆਂ ਹਨ। ਇਸ ਤੋਂ ਮੇਕਰਸ ਕਾਫੀ ਪਰੇਸ਼ਾਨ ਹਨ।

ਜ਼ਿਕਰਯੋਗ ਹੈ ਕੇ ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਅੱਜ 11 ਅਗਸਤ ਨੂੰ ਰਿਲੀਜ਼ ਹੋ ਗਈ ਹੈ। ਕਈ ਹਿੰਦੂ ਸੰਗਠਨ ਇਸ ਫਿਲਮ ਦਾ ਬਾਈਕਾਟ ਕਰਨ ਦਾ ਕਹਿ ਰਹੇ ਹਨ ਜਦੋਂ ਕੇ ਆਮਿਰ ਖਾਨ ਨੇ ਬਾਈਕਾਟ ਨਾ ਕਰਨ ਦੀ ਅਪੀਲ ਕੀਤੀ ਹੈ।ਰਿਲੀਜ਼ ਹੁੰਦਿਆਂ ਹੀ ਆਨਲਾਇਨ ਲੀਕ ਹੋਈ ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...