August 27, 2026, 8:12 pm
----------- Advertisement -----------
HomeNewsLatest Newsਵੇਟਲਿਫਟਰ ਵਿਕਾਸ ਠਾਕੁਰ ਅਤੇ ਲਵਪ੍ਰੀਤ ਸਿੰਘ ਭਲਕੇ ਪੀ.ਐਮ ਮੋਦੀ ਨਾਲ ਕਰਨਗੇ ਮੁਲਾਕਾਤ

ਵੇਟਲਿਫਟਰ ਵਿਕਾਸ ਠਾਕੁਰ ਅਤੇ ਲਵਪ੍ਰੀਤ ਸਿੰਘ ਭਲਕੇ ਪੀ.ਐਮ ਮੋਦੀ ਨਾਲ ਕਰਨਗੇ ਮੁਲਾਕਾਤ

Published on

----------- Advertisement -----------

ਬਰਮਿੰਘਮ, ਇੰਗਲੈਂਡ ਵਿਚ ਰਾਸ਼ਟਰਮੰਡਲ ਖੇਡਾਂ (CWG-2022) ਵਿਚ ਵੇਟਲਿਫਟਰ ਵਿਕਾਸ ਠਾਕੁਰ ਨੇ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ ਅਤੇ ਵੇਟਲਿਫਟਰ ਲਵਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ। ਦੋਵੇਂ ਵੇਟਲਿਫਟਰ ਅੱਜ ਦਿੱਲੀ ਪਹੁੰਚ ਰਹੇ ਹਨ ਅਤੇ ਭਲਕੇ 13 ਅਗਸਤ ਨੂੰ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਵਿਕਾਸ ਠਾਕੁਰ ਅਤੇ ਲਵਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਕਾਸ ਠਾਕੁਰ ਅਤੇ ਲਵਪ੍ਰੀਤ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨਾਲ ਆਪਣੇ ਆਪਣੀ ‘ਮਨ ਕੀ ਬਾਤ’ ਸਾਂਝੀ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਲਿਆਉਣ ਲਈ ਸਰਕਾਰ ਨੂੰ ਬਿਹਤਰ ਕਦਮ ਚੁੱਕਣੇ ਚਾਹੀਦੇ ਹਨ। ਇਸ ਦੇ ਨਾਲ ਹੀ ਰਾਸ਼ਟਰਮੰਡਲ ਖੇਡਾਂ ਆਦਿ ਵਰਗੇ ਵੱਡੇ ਮੰਚਾਂ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕੇਂਦਰ ਸਰਕਾਰ ਦੇ ਨਾਲ-ਨਾਲ ਰਾਜ ਸਰਕਾਰਾਂ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ, ਜਿਸ ਬਾਰੇ ਉਹ ਪ੍ਰਧਾਨ ਮੰਤਰੀ ਨਾਲ ਵਿਚਾਰ ਸਾਂਝੇ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...