September 8, 2026, 2:40 pm
----------- Advertisement -----------
HomeNewsEntertainmentਹਿਮਾਂਸ਼ੀ ਖੁਰਾਣਾ ਨੇ ਭਰਾ ਦੇ ਬੰਨੀ ਰੱਖੜੀ ,ਲੰਬੀ ਉਮਰ ਲਈ ਕੀਤੀ ਅਰਦਾਸ...

ਹਿਮਾਂਸ਼ੀ ਖੁਰਾਣਾ ਨੇ ਭਰਾ ਦੇ ਬੰਨੀ ਰੱਖੜੀ ,ਲੰਬੀ ਉਮਰ ਲਈ ਕੀਤੀ ਅਰਦਾਸ (ਵੀਡੀਓ)

Published on

----------- Advertisement -----------

ਬੀਤੇ ਦਿਨ ਰੱਖੜੀ ਦਾ ਤਿਉਹਾਰ ਬੜੇ ਹੀ ਚਾਅਵਾਂ ਦੇ ਨਾਲ ਮਨਾਇਆ ਗਿਆ । ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ ‘ਤੇ ਰੱਖੜੀ ਬੰਨ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ । ਵੀਰ ਵੀ ਆਪਣੀਆਂ ਭੈਣਾਂ ਨੂੰ ਹਮੇਸ਼ਾ ਖੁਸ਼ ਵੇਖਣਾ ਚਾਹੁੰਦਾ ਹੈ ।ਲੋਕ ਗੀਤਾਂ ‘ਚ ਵੀ ਅਕਸਰ ਭੈਣ ਭਰਾ ਦੇ ਇਸ ਨਿੱਘੇ ਰਿਸ਼ਤੇ ਦਾ ਜ਼ਿਕਰ ਹੁੰਦਾ ਏ। ਇੱਕ ਵੀਰ ਦੇਈਂ ਵੇ ਰੱਬਾ, ਮੇਰੀ ਸਾਰੀ ਉਮਰ ਦੇ ਮਾਪੇ।ਧੀਆਂ ਆਪਣੇ ਭਰਾਵਾਂ ਦੀ ਸਦਾ ਖੈਰ ਮੰਗਦੀਆਂ ਹਨ। ਹਿਮਾਂਸ਼ੀ ਖੁਰਾਣਾ ਨੇ ਵੀ ਆਪਣੇ ਭਰਾ ਦੇ ਗੁੱਟ ‘ਤੇ ਰੱਖੜੀ ਬੰਨ ਕੇ ਉਸ ਦੀ ਲੰਮੀ ਉਮਰ ਦੀ ਕਾਮਨਾ ਕੀਤੀ । ਇਸ ਤੋਂ ਇਲਾਵਾ ਹੋਰ ਕਈ ਸੈਲੀਬ੍ਰੇਟੀਜ਼ ਵੀ ਇਸ ਤਿਉਹਾਰ ਨੂੰ ਮਨਾਉਂਦੀਆਂ ਦਿਖਾਈ ਦਿੱਤੀਆਂ ਹਨ । ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਬਤੌਰ ਮਾਡਲ ਉਹ ਕਈ ਗੀਤਾਂ ‘ਚ ਨਜ਼ਰ ਆ ਚੁੱਕੇ ਹਨ ।

ਉਨ੍ਹਾਂ ਦਾ ਸਬੰਧ ਕੀਰਤਪੁਰ ਸਾਹਿਬ ਦੇ ਨਾਲ ਹੈ ਅਤੇ ਆਪਣੇ ਕਰੀਅਰ ਦੀ ਸ਼ੁਰੂਆਤ ਹਿਮਾਂਸ਼ੀ ਖੁਰਾਣਾ ਬਿੱਗ ਬੌਸ ‘ਚ ਆਉਣ ਤੋਂ ਬਾਅਦ ਕਾਫੀ ਚਰਚਾ ‘ਚ ਰਹੀ ਹੈ । ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਹਿਮਾਂਸ਼ੀ ਖੁਰਾਨਾ ਇੱਕ ਭਾਰਤੀ ਮਾਡਲ ਅਤੇ ਅਦਾਕਾਰਾ ਹੈ ਜੋ ਪੰਜਾਬੀ ਭਾਸ਼ਾ ਦੀਆਂ ਫਿਲਮਾਂ ਵਿੱਚ ਕੰਮ ਕਰਦੀ ਹੈ। ਹਿਮਾਂਸੀ ਨੇ ਪੰਜਾਬੀ ਫਿਲਮ ‘ਸਾਡਾ ਹੱਕ’ ਵਿੱਚ ਇੱਕ ਅਦਾਕਾਰਾ ਵਜੋਂ ਪ੍ਰਸਿੱਧੀ ਪ੍ਰਾਪਤ ਕੀਤੀ। ਜਿਸ ਵਿੱਚ ਉਸ ਨੇ ਸੁਖਪ੍ਰੀਤ ਦਾ ਕਿਰਦਾਰ ਨਿਭਾਇਆ ਸੀ। 2019 ਵਿੱਚ ਉਸਨੇ ਰਿਐਲਿਟੀ ਸ਼ੋਅ ਬਿੱਗ ਬੌਸ 13 ਵਿੱਚ ਇੱਕ ਪ੍ਰਤੀਯੋਗੀ ਵਜੋਂ ਹਿੱਸਾ ਲਿਆ। ਹਿਮਾਂਸੀ ਦਾ ਜਨਮ 27 ਨਵੰਬਰ 1991 ਨੂੰ ਪੰਜਾਬ ਵਿੱਚ ਹੋਇਆ। 2013 ਵਿੱਚ ਹਿਮਾਂਸੀ ਨੇ ਹਾਰਡੀ ਸੰਧੂ ਦਾ ਗੀਤ ਸੋਚ ਵਿੱਚ ਮਾਡਲ ਦੇ ਤੌਰ ਉਤੇ ਕੰਮ ਕੀਤਾ। ਹਿਮਾਂਸੀ ਖੁਰਾਨਾ ਨੇ ਅੰਮ੍ਰਿਤ ਮਾਨ, ਨੇਹਾ ਕੱਕੜ, ਅਫਸਾਨਾ ਖਾਨ, ਅਰਜੀਤ, ਕੁਲਵਿੰਦਰ ਬਿੱਲਾ ਆਦਿ ਦੇ ਗੀਤਾਂ ਵਿੱਚ ਮਾਡਲਿੰਗ ਕੀਤੀ। ਇਹ ਗੀਤ ਪੰਜਾਬੀ ਗਾਇਕੀ ਵਿੱਚ ਕਾਫੀ ਮਸ਼ਹੂਰ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...