September 21, 2026, 2:11 am
----------- Advertisement -----------
HomeNewsEntertainmentਕਰੀਨਾ ਕਪੂਰ ਨੇ ਤਸਵੀਰ ਸ਼ੇਅਰ ਕਰ ਸਾਰਾ ਅਲੀ ਖਾਨ ਨੂੰ ਦਿੱਤੀ ਜਨਮਦਿਨ...

ਕਰੀਨਾ ਕਪੂਰ ਨੇ ਤਸਵੀਰ ਸ਼ੇਅਰ ਕਰ ਸਾਰਾ ਅਲੀ ਖਾਨ ਨੂੰ ਦਿੱਤੀ ਜਨਮਦਿਨ ਦੀ ਵਧਾਈ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਅੱਜ ਯਾਨੀ 12 ਅਗਸਤ 2022 ਨੂੰ ਆਪਣਾ 27ਵਾਂ ਜਨਮਦਿਨ ਮਨਾ ਰਹੀ ਹੈ। ਸਾਰਾ ਦੇ ਇਸ ਖਾਸ ਦਿਨ ‘ਤੇ ਪ੍ਰਸ਼ੰਸਕਾਂ ਤੋਂ ਲੈ ਕੇ ਉਸ ਦੇ ਸਾਰੇ ਸੈਲੀਬ੍ਰਿਟੀ ਦੋਸਤਾਂ ਤੱਕ, ਹਰ ਕੋਈ ਉਸ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਰਿਹਾ ਹੈ। ਹਾਲਾਂਕਿ ਇਨ੍ਹਾਂ ਸਾਰੀਆਂ ਸ਼ੁਭਕਾਮਨਾਵਾਂ ‘ਚ ਸਾਰਾ ਦੀ ਮਤਰੇਈ ਮਾਂ ਅਤੇ ਅਭਿਨੇਤਰੀ ਕਰੀਨਾ ਕਪੂਰ ਖਾਨ ਦੀ ਜਨਮਦਿਨ ਦੀ ਵਿਸ਼ ਪੋਸਟ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਸਭ ਤੋਂ ਪਹਿਲਾਂ ਇਹ ਜਾਣ ਲਓ ਕਿ ਅਦਾਕਾਰਾ ਸਾਰਾ ਅਲੀ ਖਾਨ ਅਭਿਨੇਤਾ ਸੈਫ ਅਲੀ ਖਾਨ ਅਤੇ ਅਦਾਕਾਰਾ ਅੰਮ੍ਰਿਤਾ ਸਿੰਘ ਦੀ ਬੇਟੀ ਹੈ।

ਉਨ੍ਹਾਂ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਸਾਲ 2018 ‘ਚ ਫਿਲਮ ‘ਕੇਦਾਰਨਾਥ’ ਨਾਲ ਕੀਤੀ ਸੀ। ਇਸ ਤੋਂ ਬਾਅਦ ਉਹ ‘ਸਿੰਬਾ’, ‘ਲਵ ਆਜ ਕਲ 2’, ‘ਕੁਲੀ ਨੰਬਰ 1’ ਅਤੇ ‘ਅਤਰੰਗੀ ਰੇ’ ਵਰਗੀਆਂ ਫਿਲਮਾਂ ‘ਚ ਨਜ਼ਰ ਆ ਚੁੱਕੀ ਹੈ। ਪਟੌਦੀ ਪਰਿਵਾਰ ਦੀ ਨੂੰਹ ਅਭਿਨੇਤਰੀ ਕਰੀਨਾ ਕਪੂਰ ਖਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਰਾ ਅਲੀ ਖਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਸਾਰਾ ਅਤੇ ਸੈਫ ਦੀ ਪੁਰਾਣੀ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, “ਜਨਮਦਿਨ ਮੁਬਾਰਕ ਡਾਰਲਿੰਗ ਸਾਰਾ। ਅੱਜ ਤੁਹਾਡੇ ਲਈ ਅਨਲਿਮਟਿਡ ਪੀਜ਼ਾ ਅਤੇ ਕੇਕ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...