June 25, 2026, 8:28 am
----------- Advertisement -----------
HomeNewsLatest Newsਹਰ ਘਰ ਤਿਰੰਗਾ ਅਭਿਆਨ: ਪ੍ਰਨੀਤ ਕੌਰ ਨੇ ਅੱਜ ਆਪਣੇ ਪਟਿਆਲਾ ਰਿਹਾਇਸ਼ 'ਤੇ...

ਹਰ ਘਰ ਤਿਰੰਗਾ ਅਭਿਆਨ: ਪ੍ਰਨੀਤ ਕੌਰ ਨੇ ਅੱਜ ਆਪਣੇ ਪਟਿਆਲਾ ਰਿਹਾਇਸ਼ ‘ਤੇ ਰਾਸ਼ਟਰੀ ਝੰਡਾ ਲਹਿਰਾ ਕੇ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਮਨਾਈ ਖਸ਼ੀ

Published on

----------- Advertisement -----------

ਪੂਰਾ ਦੇਸ਼ ਇਨ੍ਹੀਂ ਦਿਨੀਂ ਭਾਰਤ ਦੀ ਆਜ਼ਾਦੀ ਦੇ 75 ਸਾਲ ਦਾ ਜਸ਼ਨ ਮਨਾ ਰਿਹਾ ਹੈ। ਭਾਰਤ ਵਿੱਚ ਇਨ੍ਹੀ ਦਿਨੀਂ “ਹਰ ਘਰ ਤਿਰੰਗਾ” ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਪਣੇ ਪਟਿਆਲਾ ਰਿਹਾਇਸ਼ ‘ਤੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਟਵੀਟ ਕਰ ਕੇ ਦਿੱਤੀ ਗਈ।


ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਪ੍ਰਨੀਤ ਕੌਰ ਵੱਲੋਂ ਟਵੀਟ ਕੀਤਾ ਗਿਆ ਕਿ “ਅੱਜ ਆਪਣੇ ਪਟਿਆਲੇ ਰਿਹਾਇਸ਼ ‘ਤੇ ਸਾਡਾ ਰਾਸ਼ਟਰੀ ਝੰਡਾ ਲਹਿਰਾਇਆ। ਸਾਡਾ ਰਾਸ਼ਟਰੀ ਝੰਡਾ ਸਾਡਾ ਮਾਣ, ਸਾਡੀ ਪਹਿਚਾਣ ਹੈ, ਆਓ ਅਸੀਂ ਸਾਰੇ ਮਿਲ ਕੇ ਆਪਣੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖਸ਼ੀ ਨੂੰ ਮਨਾਈਏ ਅਤੇ ਉਨ੍ਹਾਂ ਸਾਰੀਆਂ ਕੁਰਬਾਨੀਆਂ ਨੂੰ ਯਾਦ ਕਰੀਏ ਜੋ ਸਾਡੇ ਆਜ਼ਾਦੀ ਘੁਲਾਟੀਆਂ ਨੇ ਸਾਡੇ ਲਈ ਕੀਤੀਆਂ ਹਨ। ਜੈ ਹਿੰਦ!”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...