August 6, 2026, 12:57 am
----------- Advertisement -----------
HomeNewsLatest Newsਦਿੱਲੀ 'ਚ ਮਿਲਿਆ ਮੰਕੀਪਾਕਸ ਦਾ ਪੰਜਵਾਂ ਮਾਮਲਾ, ਸੰਕਰਮਿਤ ਔਰਤ ਹਸਪਤਾਲ 'ਚ ਭਰਤੀ

ਦਿੱਲੀ ‘ਚ ਮਿਲਿਆ ਮੰਕੀਪਾਕਸ ਦਾ ਪੰਜਵਾਂ ਮਾਮਲਾ, ਸੰਕਰਮਿਤ ਔਰਤ ਹਸਪਤਾਲ ‘ਚ ਭਰਤੀ

Published on

----------- Advertisement -----------

ਦਿੱਲੀ ‘ਚ ਮੰਕੀਪਾਕਸ ਦਾ ਪੰਜਵਾਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੰਕੀਪਾਕਸ ਸੰਕਰਮਿਤ ਇੱਕ 22 ਸਾਲਾ ਔਰਤ ਹੈ। ਔਰਤ ‘ਚ ਮੰਕੀਪਾਕਸ ਦੇ ਲੱਛਣ ਮਿਲਣ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸ਼ਨੀਵਾਰ ਦੀ ਰਿਪੋਰਟ ‘ਚ ਔਰਤ ‘ਚ ਮੰਕੀਪਾਕਸ ਦੀ ਪੁਸ਼ਟੀ ਹੋਈ ਹੈ।
ਲੋਕਨਾਇਕ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਮੰਕੀਪਾਕਸ ਨਾਲ ਸੰਕਰਮਿਤ ਪਾਈ ਗਈ ਔਰਤ ਮੂਲ ਰੂਪ ਤੋਂ ਅਫਰੀਕਾ ਦੀ ਹੈ। ਲੱਛਣ ਮਿਲਣ ਤੋਂ ਬਾਅਦ ਮਹਿਲਾ ਦੇ ਸੈਂਪਲ ਜਾਂਚ ਲਈ ਭੇਜੇ ਗਏ, ਜੋ ਪਾਜ਼ੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਔਰਤ ਦੀ ਹਾਲਤ ਠੀਕ ਹੈ।
ਦੱਸ ਦਈਏ ਕਿ ਦੇਸ਼ ਵਿੱਚ ਮੰਕੀਪਾਕਸ ਦੇ ਕੁੱਲ 10 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 5 ਦਿੱਲੀ ਅਤੇ 5 ਕੇਰਲ ਦੇ ਹਨ। ਦਿੱਲੀ ਵਿੱਚ ਪਾਏ ਗਏ 5 ਸੰਕਰਮਿਤ ਲੋਕਾਂ ਵਿੱਚੋਂ 3 ਨਾਈਜੀਰੀਆ ਦੇ ਨਾਗਰਿਕ ਹਨ। ਦੇਸ਼ ਵਿੱਚ ਮੰਕੀਪਾਕਸ ਦਾ ਪਹਿਲਾ ਮਾਮਲਾ 14 ਜੁਲਾਈ ਨੂੰ ਕੇਰਲ ਦੇ ਕੋਲਮ ਵਿੱਚ ਪਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...