August 16, 2026, 4:21 am
----------- Advertisement -----------
HomeNewsBreaking Newsਰਾਸ਼ਟਰਪਤੀ ਮੁਰਮੂ ਅੱਜ ਸ਼ਾਮ 7 ਵਜੇ ਰਾਸ਼ਟਰ ਨੂੰ ਕਰਨਗੇ ਸੰਬੋਧਨ

ਰਾਸ਼ਟਰਪਤੀ ਮੁਰਮੂ ਅੱਜ ਸ਼ਾਮ 7 ਵਜੇ ਰਾਸ਼ਟਰ ਨੂੰ ਕਰਨਗੇ ਸੰਬੋਧਨ

Published on

----------- Advertisement -----------

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ 14 ਅਗਸਤ ਨੂੰ ਸ਼ਾਮ 7 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਹ ਉਨ੍ਹਾਂ ਦਾ ਰਾਸ਼ਟਰਪਤੀ ਵਜੋਂ ਰਾਸ਼ਟਰ ਨੂੰ ਪਹਿਲਾ ਸੰਬੋਧਨ ਹੋਵੇਗਾ। ਰਾਸ਼ਟਰਪਤੀ ਭਵਨ ਨੇ ਸ਼ਨੀਵਾਰ ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।
ਇਹ ਵੀ ਜਾਣਕਾਰੀ ਦਿੱਤੀ ਗਈ ਕਿ ਰਾਸ਼ਟਰਪਤੀ ਦਾ ਆਕਾਸ਼ਵਾਣੀ ਦੇ ਸਾਰੇ ਰਾਸ਼ਟਰੀ ਨੈੱਟਵਰਕਾਂ ‘ਤੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੇਸ਼ ਦੇ ਲੋਕ ਦੂਰਦਰਸ਼ਨ ਦੇ ਸਾਰੇ ਚੈਨਲਾਂ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੰਦੇਸ਼ ਦੇਖ ਸਕਦੇ ਹਨ। ਇਸ ਦਾ ਪ੍ਰਸਾਰਣ ਪਹਿਲਾਂ ਹਿੰਦੀ ਅਤੇ ਫਿਰ ਅੰਗਰੇਜ਼ੀ ਵਿੱਚ ਕੀਤਾ ਜਾਵੇਗਾ।
ਦੱਸ ਦਈਏ ਕਿ ਦ੍ਰੋਪਦੀ ਮੁਰਮੂ ਨੇ 25 ਜੁਲਾਈ ਨੂੰ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। ਉਹ ਚੋਟੀ ਦੇ ਸੰਵਿਧਾਨਕ ਅਹੁਦੇ ‘ਤੇ ਰਹਿਣ ਵਾਲੀ ਸਭ ਤੋਂ ਛੋਟੀ ਅਤੇ ਪਹਿਲੀ ਕਬਾਇਲੀ ਔਰਤ ਹੈ। ਉਹ ਪਹਿਲੀ ਅਜਿਹੀ ਰਾਸ਼ਟਰਪਤੀ ਹੈ ਜਿਸ ਦਾ ਜਨਮ ਦੇਸ਼ ਦੀ ਆਜ਼ਾਦੀ ਤੋਂ ਬਾਅਦ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...