August 15, 2026, 4:18 am
----------- Advertisement -----------
HomeNewsEntertainmentਮੁੱਖ ਮੰਤਰੀ ਭਗਵੰਤ ਮਾਨ ਨੇ ਆਮਿਰ ਖਾਨ ਦੀ ਫਿਲਮ 'ਲਾਲ ਸਿੰਘ ਚੱਢਾ'...

ਮੁੱਖ ਮੰਤਰੀ ਭਗਵੰਤ ਮਾਨ ਨੇ ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਦੀ ਕੀਤੀ ਤਾਰੀਫ

Published on

----------- Advertisement -----------

ਚੰਡੀਗੜ੍ਹ : – ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ 11 ਅਗਸਤ ਨੂੰ ਰਿਲੀਜ਼ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੱਜ ਫਿਲਮ ਦੇਖੀ ਅਤੇ ਪ੍ਰਸ਼ੰਸਾ ਕੀਤੀ ਅਤੇ ਫਿਲਮ ਦੇ ਸੁਪਰਸਟਾਰ ਆਮਿਰ ਖਾਨ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ, ‘ਅੱਜ ‘ਲਾਲ ਸਿੰਘ ਚੱਢਾ’ ਫਿਲਮ ਦੇਖਣ ਦਾ ਮੌਕਾ ਮਿਲਿਆ। ਇੱਕ ਅਜਿਹੀ ਫ਼ਿਲਮ ਜੋ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਨਰਮ ਦਿਲਾਂ ਵਿੱਚ ਨਫ਼ਰਤ ਦੇ ਬੀਜ ਨਾ ਪੈਦਾ ਹੋਣ ਦਾ ਸੁਨੇਹਾ ਦਿੰਦੀ ਹੈ। ਆਮਿਰ ਖਾਨ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...