August 23, 2026, 9:39 pm
----------- Advertisement -----------
HomeNewsBreaking Newsਮਾਨ ਵੱਲੋਂ ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ...

ਮਾਨ ਵੱਲੋਂ ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

Published on

----------- Advertisement -----------

ਲੁਧਿਆਣਾ, 15 ਅਗਸਤ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।

ਇਹ ਐਵਾਰਡੀ ਸਮਾਜ ਸੇਵਾ, ਥੀਏਟਰ, ਖੇਡਾਂ, ਵਪਾਰ ਤੇ ਸਰਕਾਰੀ ਸੇਵਾ ਦੇ ਖੇਤਰ ਨਾਲ ਸਬੰਧਤ ਹਨ, ਜਿਨ੍ਹਾਂ ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ।

ਸੂਬਾ ਪੱਧਰੀ ਸਮਾਰੋਹ ਦੌਰਾਨ ਸਟੇਟ ਐਵਾਰਡ ਹਾਸਲ ਕਰਨ ਵਾਲਿਆਂ ਵਿੱਚ ਉੱਘੇ ਪੱਤਰਕਾਰ, ਸਿੱਖਿਆ ਸ਼ਾਸਤਰੀ ਤੇ ਪਦਮਸ਼੍ਰੀ ਜਗਜੀਤ ਸਿੰਘ ਦਰਦੀ (ਪਟਿਆਲਾ), ਸਮਾਜ ਸੇਵਾ ਤੇ ਆਸਰਾ ਵੈਲਫੇਅਰ ਸੁਸਾਇਟੀ ਦੇ ਮੁਖੀ ਰਮੇਸ਼ ਕੁਮਾਰ ਮਹਿਤਾ (ਬਠਿੰਡਾ), ਉੱਘੀ ਥੀਏਟਰ ਸ਼ਖ਼ਸੀਅਤ ਪ੍ਰਾਨ ਸੱਭਰਵਾਲ (ਪਟਿਆਲਾ), ਸੰਗੀਤਕਾਰ ਤੇ ਗਾਇਕ ਹਰਗੁਨ ਕੌਰ (ਅੰਮ੍ਰਿਤਸਰ), ਟਰੈਕਟਰ ਮੈਨੂਫੈਕਚਰਰ ਤੇ ਕਾਰੋਬਾਰੀ ਅਮਰਜੀਤ ਸਿੰਘ (ਪਟਿਆਲਾ), ਸ਼ਾਟ-ਪੁੱਟਰ ਜੈਸਮੀਨ ਕੌਰ ਤੇ ਸੀਨੀਅਰ ਕੰਸਲਟੈਂਟ ਈ-ਗਵਰਨੈਂਸ ਮਿਸ਼ਨ ਟੀਮ (ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ) ਜਸਮਿੰਦਰ ਸਿੰਘ (ਮੋਹਾਲੀ) ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...