August 8, 2026, 10:02 pm
----------- Advertisement -----------
HomeNewsBreaking Newsਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ

ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ

Published on

----------- Advertisement -----------
  • ਸੂਬਾ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਪਰਗਟ ਸਿੰਘ

ਚੰਡੀਗੜ੍ਹ, 17 ਦਸੰਬਰ 2021 – ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।ਇਨ੍ਹਾਂ ਅਸਾਮੀਆਂ ਸਮੇਤ ਹੁਣ ਤੱਕ ਕੁੱਲ 20166 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਅੱਜ ਜਾਰੀ ਕੀਤੀਆਂ ਅਸਾਮੀਆਂ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਸਟਰ ਕਾਡਰ ਦੀਆਂ 4185, ਆਰਟ ਐਂਡ ਕਰਾਫਟ ਦੀਆਂ 250, ਲੈਕਚਰਾਰ ਕਾਡਰ ਦੀਆਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ 343 ਤੇ ਈ.ਟੀ.ਟੀ. ਦੀਆਂ 5994 ਅਸਾਮੀਆਂ ਤੋਂ ਇਲਾਵਾ ਪ੍ਰਾਇਮਰੀ ਸਕੂਲਾਂ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਪੀ.ਟੀ.ਆਈ. ਦੀਆਂ 2000 ਅਸਾਮੀਆਂ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉੱਤੇ ਪਾਰਦਰਸ਼ੀ ਤਰੀਕੇ ਨਾਲ ਹੋਵੇਗੀ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਅਰਸੇ ਦੌਰਾਨ ਕੁੱਲ 14534 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਜਿਸ ਤੋਂ ਸੂਬਾ ਸਰਕਾਰ ਦੀ ਪ੍ਰਭਾਵਸ਼ਾਲੀ ਵਿਦਿਅਕ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ ਸਿੱਧ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...